Posted inਪੰਜਾਬ
ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ”ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ
ਲੁਧਿਆਣਾਃ 1 ਫਰਵਰੀ (ਵਰਲਡ ਪੰਜਾਬੀ ਟਾਈਮ) ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ…