ਸਿਹਤ ਕਰਮਚਾਰੀਆਂ ਨੇ ਪਿੰਡ ਸਾਰੋਂ ਦੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਜਾਗਰੂਕ ਕੀਤਾ
ਸੰਗਰੂਰ 7 ਸਤੰਬਰ (ਇੰਦਰਜੀਤ ਸਿੰਘ/ਵਰਲਡ ਪੰਜਾਬੀ ਟਾਈਮਜ਼0 ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ…