Posted inਪੰਜਾਬ
ਦੇਸ਼ ਦੀ ਆਜਾਦੀ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਅਹਿਮ ਯੋਗਦਾਨ : ਪ੍ਰਿੰਸੀਪਲ ਸੁਰਿੰਦਰ ਕੌਰ
ਕੋਟਕਪੂਰਾ, 19 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਜਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ…