Posted inਪੰਜਾਬ
ਭਲਕੇ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਸਾਰੀਆਂ ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ
ਕੋਟਕਪੂਰਾ,15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 16 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ…









