Posted inਪੰਜਾਬ
ਰੋਪੜ ਦੀ ਨੰਨ੍ਹੀ ਪਰੀ ਕੋਹਿਨੂਰ ਕੌਰ ਨੇ ਕਰਾਟੇ ਵਿੱਚ ਜਿੱਤਿਆ ਕਾਂਸੇ ਦਾ ਤਮਗਾ
ਰੋਪੜ, 09 ਦਸੰਬਰ (ਰੋਮੀ ਘੜਾਮਾਂ/ਵਰਲਡ ਪੰਜਾਬੀ ਟਾਈਮਜ਼) ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੋਪੜ ਵਿੱਚ ਚੌਥੀ ਜਮਾਤ ਦੀ ਵਿਦਿਆਰਥਣ ਕੋਹਿਨੂਰ ਕੌਰ (9ਸਾਲ) ਨੇ ਆਪਣੇ ਨਾਮ ਵਰਗਾ ਪ੍ਰਦਰਸ਼ਨ ਕਰਦਿਆਂ 45ਵੀਆਂ ਪੰਜਾਬ ਸੂਬਾ ਪੱਧਰੀ…








