Posted inਪੰਜਾਬ
ਪ੍ਰਭ ਆਸਰਾ ਪਡਿਆਲਾ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 22 ਜੁਲਾਈ ਸੋਮਵਾਰ ਨੂੰ
ਕੁਰਾਲੀ, 20 ਜੁਲਾਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਆਪਣੀਆਂ ਮਾਨਵਤਾਵਾਦੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ਪ੍ਰਭ ਆਸਰਾ ਪਡਿਆਲਾ (ਕੁਰਾਲ਼ੀ) ਵਿਖੇ 22 ਜੁਲਾਈ 2024 ਦਿਨ ਸੋਮਵਾਰ ਨੂੰ ਮੁਫ਼ਤ ਹੋਮਿਓਪੈਥਿਕ ਮੈਡੀਕਲ ਚੈੱਕਅਪ ਕੈਂਪ…