Posted inਪੰਜਾਬ
ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮੀਰੀ ਪੀਰੀ ਦਿਵਸ
ਕੋਟਕਪੂਰਾ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਮੀਰੀ ਪੀਰੀ ਦਿਵਸ ਮਨਾਇਆl ਸਿੱਖ ਧਰਮ ਵਿੱਚ ਮੀਰੀ ਅਤੇ ਪੀਰੀ ਦਾ ਸਿਧਾਂਤ ਦੁਨਿਆਵੀ ਅਤੇ ਧਾਰਮਿਕ ਦੋਵੇਂ ਪੱਖਾਂ…