Posted inਪੰਜਾਬ
ਕੌਮਾਂਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਜੁਬਾਨਬੰਦੀ ਅਤੇ ਤਿੰਨ ਫੌਜਦਾਰੀ ਕਾਨੂੰਨਾਂ ਖਿਲਾਫ ਸੈਮੀਨਾਰ 8 ਦਸੰਬਰ ਨੂੰ
ਸੰਗਰੂਰ 2 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਵੱਖ ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਮਨੁਖੀ ਅਧਿਕਾਰ ਦਿਵਸ ਨੂੰ ਸਮਰਪਿਤ 8 ਦਸੰਬਰ ਨੂੰ ਕੌਮੰਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਤਿੰਨ ਫੌਜਦਾਰੀ…