Posted inਪੰਜਾਬ
ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ
ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਨੇ ਪਲਾਸਟਿਕ ਕਚਰੇ ਬਦਲੇ ਵੰਡਿਆ ਗੁੜ ਰਾਮਪੁਰਾ ਫੂਲ (ਬਠਿੰਡਾ), 4 ਜੁਲਾਈ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ…