ਭਾਸ਼ਾ ਵਿਭਾਗ ਫ਼ਰੀਦਕੋਟ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਯਾਦ ’ਚ ਕਵੀ ਦਰਬਾਰ 29 ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲਗਾਈ ਜਾਵੇਗੀ ਪੁਸਤਕ ਪ੍ਰਦਰਸ਼ਨੀ 

ਫ਼ਰੀਦਕੋਟ, 27 ਜੂਨ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਫ਼ਰੀਦਕੋਟ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਯਾਦ 29 ਜੂਨ ਨੂੰ ਕਵੀ ਦਰਬਾਰ, ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ…

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੱਤ ਰਾਮ ਉਦਾਸੀ ਮੰਚ ਪ੍ਰਧਾਨ ਜਗਸ਼ਰਨ ਸਿੰਘ ਛੀਨਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾਃ 27 ਜੂਨ (ਵਰਲਡ ਪੰਜਾਬੀ ਟਾਈਮਜ਼) ਸੰਤ ਰਾਮ ਉਦਾਸੀ ਸੱਭਿਆਚਾਰਕ ਮੰਚ ਲੁਧਿਆਣਾ ਦੇ ਪ੍ਰਧਾਨ ਜਗਸ਼ਰਨ ਸਿੰਘ ਛੀਨਾ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ…

ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਨੂੰ ਵਿਸ਼ਵ ਖੂਨਦਾਨ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ

ਫ਼ਰੀਦਕੋਟ 26 ਜੂਨ (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਖ਼ੂਨਦਾਨ ਦਿਵਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਵਾਈਸ-ਚਾਂਸਲਰ ਡਾ. ਰਾਜੀਵ ਸੂਦ ਦੀ ਯੋਗ ਰਹਿਨਮਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ…

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਕੋਟਕਪੂਰਾ, 26 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ…

‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਲੱਗੇਗਾ ਸੁਵਿਧਾ ਕੈਂਪ’

ਆਪੋ-ਆਪਣੇ ਕੰਮਾਂ ਦੀਆਂ ਸੂਚੀਆਂ ਬਣਾਉਣ ਦੀ ਆਦਤ ਪਾਉਣ ਪਿੰਡਾਂ ਦੇ ਵਸਨੀਕ : ਸਪੀਕਰ ਸੰਧਵਾਂ ਸਪੀਕਰ ਸੰਧਵਾਂ ਦੀ ਅਗਵਾਈ ’ਚ ਪਿੰਡ ਖਾਰਾ ਵਿਖੇ ਸੁਵਿਧਾ ਕੈਂਪ ਲਾਉਣ ਦਾ ਫੈਸਲਾ: ਡੀ.ਸੀ. ਕੋਟਕਪੂਰਾ, 26…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ

ਫਰੀਦਕੋਟ, 26 ਜੂਨ (ਵਰਲਡ ਪੰਜਾਬੀ ਟਾਈਮਜ਼) ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ…

ਨੈਣਾ ਜੀਵਨ ਜਯੋਤੀ ਕਲੱਬ ਦਾ ਸੂਬਾ ਪੱਧਰੀ ਮੀਟਿੰਗ ਵਿੱਚ ਵਿਸ਼ੇਸ਼ ਸਨਮਾਨ

ਰੋਪੜ, 25 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਪੁਨਰਜੋਤ ਆਈ ਬੈਂਕ ਸੋਸਾਇਟੀ ਵੱਲੋਂ ਅੱਖਾਂ ਦਾਨ ਨੂੰ ਸਮਰਪਿਤ ਪੰਜਾਬ ਦੀਆਂ ਸਮੂਹ ਅੱਖਾਂ ਦਾਨ ਸੰਸਥਾਵਾਂ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ। ਜਿਸ ਵਿੱਚ…

ਹੁਸੈਨਪੁਰ ਵਿਖੇ ਗੱਤਕਾ ਕੈਂਪ ਦੀ ਸ਼ਾਨਦਾਰ ਸਮਾਪਤੀ

ਰੋਪੜ, 25 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਦਸ਼ਮੇਸ਼ ਯੂਥ ਕਲੱਬ ਤੇ ਗੱਤਕਾ ਐਸੋਸੀਏਸ਼ਨ ਰੂਪਨਗਰ ਦੇ ਸਾਂਝੇ ਉੱਦਮ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਿੰਡ ਹੁਸੈਨਪੁਰ ਵਿਖੇ ਪਿਛਲੇ ਇੱਕ ਮਹੀਨੇ…

ਪ੍ਰਭ ਆਸਰਾ ਸੰਸਥਾ ਬਾਰੇ ਗ਼ਲਤ ਅਫਵਾਹਾਂ ਫੈਲਾਉਣ ਵਾਲ਼ਿਆਂ ਨੇ ਮੰਗੀ ਮੁਆਫ਼ੀ

ਕੁਰਾਲ਼ੀ, 24 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਪਿਛਲੇ 20 ਸਾਲਾਂ ਤੋਂ ਮਾਨਸਿਕ ਅਤੇ ਸਰੀਰਕ ਰੋਗਾਂ ਤੋਂ ਪੀੜਤ ਨਾਗਰਿਕਾਂ ਦੇ ਇਲਾਜ, ਸੇਵਾ-ਸੰਭਾਲ ਤੇ ਮੁੜ-ਵਸੇਬੇ ਲਈ ਪ੍ਰਸਿੱਧ ਸੰਸਥਾ ਪ੍ਰਭ ਆਸਰਾ ਵਿਖੇ…

ਭਾਜਪਾ ਆਗੂਆਂ ਨੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਵਰਗੇ ਆਗੂਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਨਾਰੰਗ ਕੋਟਕਪੂਰਾ, 24 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.). ਦੇ ਸੂਬਾਈ ਪ੍ਰਧਾਨ ਸੁਨੀਲ…