ਸਤਲੁਜ ਸਕੂਲ ਰੋਪੜ ਵਿਖੇ ਸ਼ਰਧਾਪੂਰਵਕ ਗੁਰਪੁਰਬ ਮਨਾਇਆ

ਰੋਪੜ, 16 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਤਲੁਜ ਪਬਲਿਕ ਸਕੂਲ , ਰੂਪਨਗਰ ਵਿਖੇ ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਮਨਾਇਆ ਗਿਆ ‘ਬਾਲ ਦਿਵਸ’

ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ : ਚੇਅਰਮੈਨ ਜਸਕਰਨ ਸਿੰਘ ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਮਨਾਏ ਗਏ ਬਾਲ ਦਿਵਸ ਮੌਕੇ ਚੇਅਰਮੈਨ ਜਸਕਰਨ ਸਿੰਘ…

“ਮੁਹੱਬਤ ਨੇ ਕਿਹਾ” ਉੱਪਰ ਗੋਸ਼ਟੀ 17 ਨਵੰਬਰ ਨੂੰ ਹੋਵੇਗੀ : ਡਾ. ਸੈਫ਼ੀ 

ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੇ ਨਾਮਵਰ ਪੰਜਾਬੀ ਸ਼ਾਇਰ ਅਤੇ ਚਿੰਤਕ ਡਾ. ਦੇਵਿੰਦਰ ਸੈਫ਼ੀ ਦੀ ਨਵੀਂ ਪੁਸਤਕ "ਮੁਹੱਬਤ ਨੇ ਕਿਹਾ" ਉੱਪਰ ਗੰਭੀਰ ਚਰਚਾ 17 ਨਵੰਬਰ ਨੂੰ ਹੋਵੇਗੀ।…

ਹਲਕਾ ਗਿੱਦੜਬਾਹਾ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪ ਅਤੇ ਭਾਜਪਾ ਉਮੀਦਵਾਰਾਂ ਖਿਲਾਫ ਝੰਡਾ ਮਾਰਚ ਅੱਜ

ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੌਣੇ ਤਿੰਨ ਸਾਲ ਦੇ ਰਾਜ ਭਾਗ ਦੌਰਾਨ ਅਪਣਾਈਆਂ ਜਾ ਰਹੀਆਂ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੇ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੇ ਸਤਿਕਾਰਯੋਗ ਪਹਿਲੇ ਸਿੱਖ ਗੁਰੂ ਦੀਆਂ ਸਿੱਖਿਆਵਾਂ ਅਤੇ ਫਲਸਫੇ…

‘ਗੁਰੂ ਨਾਨਕ ਪਾਤਸ਼ਾਹ ਜੀ ਦੇ ਅਵਤਾਰ ਦਿਹਾੜੇ ਦੀਆਂ ਰੌਣਕਾਂ’ਨਗਰ ਕੀਰਤਨ ਦੌਰਾਨ ਲਾਈਵ ਕੁਇਜ਼ ਪ੍ਰੋਗਰਾਮ ਤਹਿਤ ਜੇਤੂਆਂ ਨੂੰ ਮੌਕੇ ’ਤੇ ਹੀ ਕੀਤਾ ਗਿਆ ਸਨਮਾਨਿਤ‘

ਉੱਚਾ ਦਰ ਬਾਬੇ ਨਾਨਕ ਦਾ’ ਮਿਉਜੀਅਮ ਬਾਰੇ ਕੀਤੇ ਗਏ ਅਨੇਕਾਂ ਵੱਖ-ਵੱਖ ਸੁਆਲ ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਕੱਢੇ…

ਬਾਬਾ ਫਰੀਦ ਸੰਸਥਾ ਨੇ ਮਨਾਇਆ ਪਹਿਲੀ ਪਾਤਸ਼ਾਹੀ  ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ

 ਫਰੀਦਕੋਟ 16 ਨਵੰਬਰ  (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਦੇ ਗੁਰਪੁਰਬ ਨੂੰ ਸਮਰਪਿਤ ਬਾਬਾ ਫਰੀਦ ਪਬਲਿਕ ਸਕੂਲ ਦੇ ਆਡੋਟੋਰੀਅਮ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ…

ਗੁਰੂਕੁਲ ਸਕੂਲ ਵਿਖੇ “ਬਾਲ ਦਿਵਸ” ਮੌਕੇ ਕੀਤਾ ਗਿਆ ਖੇਡ ਮੁਕਾਬਲਿਆਂ ਦਾ ਆਯੋਜਨ 

ਖੇਡਾਂ ਸਿਰਫ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਵਿਕਾਸ ਲਈ ਵੀ ਲਾਜ਼ਮੀ ਹਨ : ਡਾ. ਧਵਨ ਕੁਮਾਰ ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਲ ਦਿਵਸ ਦੇ ਮੌਕੇ 'ਤੇ ਐਸ.ਬੀ.ਆਰ.ਐਸ. ਗੁਰੂਕੁਲ…

ਸਾਵਧਾਨ! ਪ੍ਰਭ ਆਸਰਾ ਵੱਲੋਂ ਬਿਨਾਂ ਬੁਲਾਏ ਘਰੋਂ-ਘਰੀਂ ਜਾ ਕੇ ਕਿਸੇ ਵੀ ਤਰ੍ਹਾਂ ਦੀ ਉਗਰਾਹੀ ਨਹੀਂ ਕੀਤੀ ਜਾਂਦੀ

ਅਜਿਹਾ ਕਰਨ ਵਾਲ਼ੇ ਠੱਗ ਅਨਸਰਾਂ ਤੋਂ ਸੁਚੇਤ ਰਹਿਣ ਲੋਕ: ਬੀਬੀ ਰਜਿੰਦਰ ਕੌਰ ਕੁਰਾਲ਼ੀ, 15 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਪ੍ਰਭ ਆਸਰਾ ਸੰਸਥਾ ਦੇ ਨਾਮ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਘਰੋਂ-ਘਰੀਂ…

ਸਾਬਕਾ ਸਿਵਲ ਸਰਜਨ ਬਠਿੰਡਾ ਦੀ ਕਿਤਾਬ ਪੀ. ਪੀ. ਐਸ. ਨਾਭਾ ਵਿਖੇ ਰਿਲੀਜ਼

ਡਾ. ਰੰਧਾਵਾ ਦੀ ਕਿਤਾਬ ਪੀ. ਪੀ. ਐਸ. ਨਾਭਾ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਰਿਲੀਜ਼ ਕੀਤੀ ਗਈ ਕਿਤਾਬ ਦਾ ਦੂਸਰਾ ਐਡੀਸ਼ਨ ਜਲਦੀ ਹੀ ਆਉਣ ਵਾਲਾ ਹੈ ਬਠਿੰਡਾ, 14 ਨਵੰਬਰ (ਵਰਲਡ ਪੰਜਾਬੀ…