ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਕਿਰਾਏ ’ਤੇ ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ’ਚ ਮੱਦਦ ਕਰਨ : ਏ.ਡੀ.ਸੀ.

ਫਰੀਦਕੋਟ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਜਿਲਾ ਫਰੀਦਕੋਟ ’ਚ ਝੋਨੇ ਦੀ ਪਰਾਲੀ ਨੂੰ ਜੀਰੋ ਪੱਧਰ ’ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜਿਲਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ…

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿੱਚ ਮਨਾਇਆ ‘ਖੇਡ ਦਿਵਸ’

ਫਰੀਦਕੋਟ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਪ੍ਰੀ-ਪ੍ਰਾਇਮਰੀ ਵਿਭਾਗ ਦਾ ਸਲਾਨਾ ਖੇਡ ਦਿਵਸ ਵਾਈਸ ਪਿ੍ਰੰਸੀਪਲ ਮੈਡਮ ਤੇਜਿੰਦਰ ਕੋਰ ਬਰਾੜ ਦੀ ਅਗਵਾਈ ਹੇਠ ਮਨਾਇਆ ਗਿਆ।…

ਜ਼ਿਲ੍ਹੇ ਵਿੱਚ 101 ਸ਼ੈਲਰਾਂ ਨੂੰ ਝੋਨੇ ਦੀ ਅਲਾਟਮੈਂਟ : ਡਿਪਟੀ ਕਮਿਸ਼ਨਰ

ਕੋਟਕਪੂਰਾ, 26 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵਲੋਂ ਜਿਲ੍ਹੇ ਦੇ ਖਰੀਦ ਕੇਂਦਰਾਂ ’ਚੋਂ ਲਿਫਟਿੰਗ, ਖਰੀਦ, ਅਦਾਇਗੀ ਆਦਿ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਜੰਗੀ ਪੱਧਰ ਤੇ…

ਸਿੰਗਾਪੁਰ ਏਅਰਪੋਰਟ ’ਤੇ ਪਰਥ ਜਾਣ ਵਾਲੇ ਯਾਤਰੀ ਹੋ ਰਹੇ ਹਨ ਖੱਜਲ!

ਕੋਟਕਪੂਰਾ, 26 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੇਵਾਮੁਕਤ ਕਾਰਜ ਸਾਧਕ ਅਫਸਰ ਤੇ ਲਾਇਨ ਕਲੱਬ ਕੋਟਕਪੂਰਾ ਵਿਸ਼ਵਾਸ਼ ਦੇ ਪ੍ਰਧਾਨ ਰਛਪਾਲ ਸਿੰਘ ਭੁੱਲਰ ਅੰਮ੍ਰਿਤਸਰ-ਸਿੰਗਾਪੁਰ-ਪਰਥ ਸਿੰਗਾਪੁਰ ਦੀ ਏਅਰ ਲਾਇਨ ਸਕੂਟ ਰਾਹੀਂ ਜਾ ਰਿਹਾ…

28 ਅਕਤੂਬਰ ਨੂੰ ਫਰੀਦਕੋਟ ਸ਼ਹਿਰ ਦੇ ਬਜ਼ਾਰਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦਾ ਪੁਤਲਾ  ਫੂਕਣਗੇ।

ਫਰੀਦਕੋਟ ,26 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਉਲੀਕੇ  ਗਏ ਐਕਸ਼ਨ ਪ੍ਰੋਗਰਾਮ ਨੂੰ ਫਰੀਦਕੋਟ ਜ਼ਿਲ੍ਹੇ…

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਪਟਾਖਿਆਂ ਦੀ ਵਿਕਰੀ ਲਈ ਜ਼ਿਲ੍ਹੇ ਵਿੱਚ ਕੀਤੀਆਂ ਗਈਆਂ 4 ਥਾਵਾਂ ਨਿਰਧਾਰਤ ਬਠਿੰਡਾ, 26 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇਖ-ਰੇਖ ਹੇਠ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਜ਼ਿਲ੍ਹੇ ਵਿੱਚ ਆਰਜੀ ਲਾਇਸੰਸ ਜਾਰੀ ਕਰਨ ਲਈ ਮੀਟਿੰਗ ਹਾਲ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਵੱਖ-ਵੱਖ ਥਾਵਾਂ ਜਿੰਨ੍ਹਾਂ ਚ ਨਗਰ…

ਪੰਜਾਬੀ ਦੀ ਉੱਘੀ ਸ਼ਾਇਰਾ, ਨੈਸ਼ਨਲ ਤੇ ਸਟੇਟ ਅਵਾਰਡੀ ਡਾ.ਗੁਰਚਰਨ ਕੌਰ ਕੋਚਰ ਨੂੰ ਮਿਲੇਗਾ ‘ਕਰਨਲ ਭੱਠਲ ਕਲਾਕਾਰ ਪੁਰਸਕਾਰ’

ਲੁਧਿਆਣਾ 25 ਅਕਤੂਬਰ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਮੈਗਜ਼ੀਨ 'ਕਲਾਕਾਰ' ਦੇ ਸੰਪਾਦਕ ਅਤੇ ਕਰਨਲ ਭੱਠਲ ਕਲਾਕਾਰ ਪੁਰਸਕਾਰ ਬੋਰਡ ਦੇ ਕਨਵੀਨਰ ਕਮਲਜੀਤ ਭੱਠਲ ਦੀ ਪ੍ਰਧਾਨਗੀ ਹੇਠ ਬੋਰਡ ਦੇ ਮੈਂਬਰਾਂ ਦੀ…

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ’ਚ ਚੈਂਪੀਅਨਸ਼ਿਪ ’ਤੇ ਮਾਰੀਆਂ ਮੱਲਾਂ

ਕੋਟਕਪੂਰਾ, 25 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੋਹਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ…

ਮਿਲੇਨੀਅਮ ਸਕੂਲ ਵਿਖੇ ਬੱਚਿਆਂ ਨੇ ਜੀਵਾਂ ਅਤੇ ਨਿਰਜੀਵਾਂ ’ਤੇ ਕੀਤੀ ਗਤੀਵਿਧੀ

ਕੋਟਕਪੂਰਾ, 25 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਦੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਹਰ ਕੰਮ ਇੱਕ ਗਤੀਵਿਧੀ ਰਾਹੀਂ ਕਰਵਾਇਆ ਜਾਂਦਾ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਰਸ਼ਪਿੰਦਰ ਕੌਰ ਗਿੱਲ ਨੂੰ ਜਰਨਲ ਸਕੱਤਰ ਪੰਜਾਬ ਇਸਤਰੀ ਵਿੰਗ ਲਈ ਕੀਤਾ ਨਿਯੁਕਤ

ਬਰਨਾਲਾ ਜਿਮਨੀ ਚੋਣ ਵਿੱਚ ਰਸ਼ਪਿੰਦਰ ਕੌਰ ਗਿੱਲ ਕਰਣਗੇ ਗੋਵਿੰਦ ਸਿੰਘ ਸੰਧੂ ਲਈ ਪ੍ਰਚਾਰ ਅੰਮ੍ਰਿਤਸਰ 25 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਰਸ਼ਪਿੰਦਰ ਕੌਰ ਗਿੱਲ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਵੱਲੋਂ…