Posted inਪੰਜਾਬ
ਪੰਜਾਬ ਪੈਨਸ਼ਨਰਜ ਯੂਨੀਅਨ ਦੇ ਬਾਨੀ ਕਾਮਰੇਡ ਕੁਲਦੀਪ ਸਿੰਘ ਹੁਸ਼ਿਆਰਪੁਰ ਨੂੰ 5ਵੀ ਬਰਸੀ ਮੌਕੇ ਅੱਜ ਜਲੰਧਰ ਵਿਖੇ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ
ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 21ਅਕਤੂਬਰ ਨੂੰ ਮੋਗਾ ਵਿਖੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 36ਵੇਂ ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਜਲੰਧਰ 19 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ…