ਫ਼ਰੀਦਕੋਟ ਵਿਖੇ  ਦੁਸਹਿਰੇ ਦਾ ਪਵਿੱਤਰ ਤਿਉਹਾਰ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਉਲੰਪੀਅਨ ਰੁਪਿੰਦਰਪਾਲ ਸਿੰਘ ਦਾ ਫ਼ਰੀਦਕੋਟ ਰਤਨ ਐਵਾਰਡ ਉਨ੍ਹਾਂ ਦੇ ਪਿਤਾ ਹਰਿੰਦਰ ਸਿੰਘ ਨੇ ਪ੍ਰਾਪਤ ਕੀਤਾ ਡਾ. ਸੁਲੈਨਾ ਨੂੰ  ਸਿਹਤ ਸੇਵਾਵਾਂ ਸ਼ਾਨਦਾਰ ਸੇਵਾਵਾ ਬਦਲੇ ਵਿਸ਼ੇਸ਼ ਰੂਪ ’ਚ ਸਨਮਾਨ ਕੀਤਾ ਗਿਆ ਫਰੀਦਕੋਟ,…

ਭਲਕੇ ਹੋ ਜਾਵੇਗੀ ਤਿੰਨੋਂ  ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿੱਚ ਬੰਦ।

15 ਤਰੀਕ ਸ਼ਾਮ ਨੂੰ ਕੋਈ ਕਿਸਮਤ ਵਾਲਾ ਹੀ ਖੇਡੇਗਾ ਗੁਲਾਲ ਫ਼ਰੀਦਕੋਟ 14 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਵਿਧਾਨ ਸਭਾ ਹਲਕਾ ਫਰੀਦਕੋਟ  ਦੇ  ਪਿੰਡ ਕਿਲ੍ਹਾ ਨੌਂ ਤੋਂ ਤਿੰਨ ਉਮੀਦਵਾਰ ਸਰਪੰਚ ਪਦ…

ਤਰਕਸੀਲਾਂ ਨੇ ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸੰਬੰਧੀ ਕੀਤੀ ਮੀਟਿੰਗ

ਮੀਟਿੰਗ ਵਿੱਚ ਪ੍ਰੀਖਿਆ ਕੇਂਦਰ ਸੁਪਰਡੈਂਟ ਨਿਯੁਕਤ ਕੀਤੇ ਸੰਗਰੂਰ 13 ਅਕਤੂਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਅਹਿਮ…

ਭਾਰਤ  ਲਈ ਇਤਿਹਾਸਿਕ ਹਾਕੀ ਖੇਡਣ ਵਾਲੇ ਦੇਸ਼ ਦੇ ਰੌਸ਼ਨ ਸਿਤਾਰੇ  ਉਲੰਪੀਅਨ ਰੁਪਿੰਦਰ ਪਾਲ ਸਿੰਘ ਨੂੰ ਅੱਜ ਫ਼ਰੀਦਕੋਟ ਰਤਨ ਨਾਲ ਸਨਮਾਨਿਆ ਜਾਵੇਗਾ

                ਫ਼ਰੀਦਕੋਟ, 13 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ ) ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਨੂੰ…

ਸਮਾਜ ਸੇਵੀ ਡਾਕਟਰ ਬਲਜੀਤ ਕੁਮਾਰ ਸ਼ਰਮਾ ਗੋਲੇਵਾਲਾ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸੇਵਾ ਐਵਾਰਡ ਨਾਲ  ਕੀਤਾ ਗਿਆ ਸਨਮਾਨਿਤ 

 ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਪਟਿਆਲਾ ਵਿਖੇ ਦਿੱਤਾ ਗਿਆ ਸਨਮਾਨ  ਫਰੀਦਕੋਟ - 13 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਸਮਾਜ ਸੇਵਾ ਵਿੱਚ  ਮੋਹਰੀ ਭੂਮਿਕਾ ਨਿਭਾਉਣ ਵਾਲੇ ਵੱਧ ਤੋਂ…

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

 514 ਗਰਾਮ ਹੈਰੋਇਨ, ਇੱਕ ਬੈਟਰੀ ਵਾਲੀ ਸਕੂਟਰੀ ਸਮੇਤ 03 ਦੋਸ਼ੀ ਗ੍ਰਿਫਤਾਰ   ਬਠਿੰਡਾ, 13 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ)…

ਡਾ. ਰਵਿੰਦਰ ਕਾਨਵੈਂਟ ਸਕੂਲ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਫਰੀਦਕੋਟ/ਬਰਗਾੜੀ, 13 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਡਾ. ਰਵਿੰਦਰ ਕਾਨਵੈਂਟ ਸਕੂਲ ਬਾਜਾਖਾਨਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ…

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

ਫਰੀਦਕੋਟ 13 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ…

ਅੰਮ੍ਰਿਤਸਰ ਵਿਖੇ ਦੋ ਰੋਜ਼ਾ 30ਵਾਂ ਅੰਤਰਰਾਜੀ ਮਿੰਨੀ ਕਹਾਣੀ ਸਮਾਗਮ ਆਯੋਜਿਤ

ਦੇਸ਼-ਵਿਦੇਸ਼ ਦੇ ਮਿੰਨੀ ਕਹਾਣੀ ਲੇਖਕਾਂ ਨੇ ਲਿਆ ਹਿੱਸਾ-ਪੁਸਤਕ ਰਿਲਿਜ਼, ਸਨਮਾਨ ਸਮਾਰੋਹ ਅਤੇ ਨਾਟਕ ਰਹੇ ਖਿੱਚ ਦਾ ਕੇਂਦਰ ਅੰਮ੍ਰਿਤਸਰ 12 ਅਕਤੂਬਰ (ਜਗਦੀਸ਼ ਰਾਏ ਕੁਲਰੀਆਂ/ਵਰਲਡ ਪੰਜਾਬੀ ਟਾਈਮਜ਼) ਮਿੰਨੀ ਕਹਾਣੀ ਲੇਖਕ ਮੰਚ (ਰਜਿ.)…

ਅਰਬਿੰਦ ਮੋਦੀ, ਆਈ.ਆਰ.ਐਸ. (ਸੇਵਾਮੁਕਤ) ਨੂੰ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ (ਵਿੱਤੀ ਮਾਮਲਿਆਂ) ਵਜੋਂ ਨਿਯੁਕਤ

ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਚੰਡੀਗੜ 12 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਨੇ ਸਾਬਕਾ ਕੇਂਦਰੀ ਸਿੱਧੇ ਟੈਕਸ ਬੋਰਡ (ਸੀ.ਬੀ.ਡੀ.ਟੀ.) ਦੇ ਮੈਂਬਰ (ਵਿਧਾਨ) ਅਰਬਿੰਦ ਮੋਦੀ, ਆਈ.ਆਰ.ਐਸ. (ਸੇਵਾਮੁਕਤ) ਨੂੰ ਵਿੱਤ ਵਿਭਾਗ…