Posted inਸਿੱਖਿਆ ਜਗਤ ਪੰਜਾਬ
ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 % ਰਿਹਾ। ਸਕੂਲ ਵਿੱਚ ਆਰਟਸ, ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 84…