ਏਸ਼ੀਅਨ ਯੂ-20 ਚੈਂਪੀਅਨਸ਼ਿਪ ’ਚ ਸਿਲਵਰ ਮੈਡਲ ਜਿੱਤਣ ਵਾਲੀ ਬੇਟੀ ਅਮਾਨਤ ਕੌਰ ਦਾ ਸਨਮਾਨ!

*ਅਮਾਨਤ ਕੌਰ ਦੁਨੀਆਂ ਭਰ ਵਿੱਚ ਪੰਜਾਬ ਦਾ ਨਾਮ ਕਰੇਗੀ ਰੋਸ਼ਨ : ਸਪੀਕਰ ਸੰਧਵਾਂ!* ਕੋਟਕਪੂਰਾ, 2 ਮਈ (ਵਰਲਡ ਪੰਜਾਬੀ ਟਾਈਮਜ਼) ਵਰਤਮਾਨ ਸਮੇਂ ਵਿੱਚ ਧੀਆਂ ਵੀ ਪੁੱਤਰਾਂ ਦੀ ਤਰਾਂ ਹਰ ਖੇਤਰ ਵਿੱਚ…

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਡੀ ਸੀ

114 ਸ਼ਿਕਾਇਤਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ ਬਠਿੰਡਾ, 2 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ…

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ

ਬਠਿੰਡਾ, 2 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ…

ਮਹਾਂਕਾਲ ਸਵਰਗ ਧਾਮ ਸੇਵਾ ਸੋਸਾਇਟੀ ਨੇ ਮਨਾਇਆ ਮਜ਼ਦੂਰ ਦਿਵਸ।

ਫਰੀਦਕੋਟ 2 ਮਈ.(ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਅੱਜ ਮਜ਼ਦੂਰ ਦਿਵਸ ਨੂੰ ਸਮਰਪਿਤ ਮਹਾਂਕਾਲ ਸਵਰਗ ਧਾਮ ਸੇਵਾ ਸੋਸਾਇਟੀ ਵੱਲੋਂ ਸਥਾਨਕ ਕਿਲਾ ਮੁਬਾਰਕ ਚੌਂਕ ਵਿਖੇ ਪ੍ਰਧਾਨ ਡਾਕਟਰ ਬਲਜੀਤ ਸ਼ਰਮਾ ਗੋਲੇਵਾਲਾ ਅਤੇ ਚੇਅਰਮੈਨ ਅਸ਼ੋਕ…

ਮੁਲਾਜ਼ਮ – ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਫਰੀਦਕੋਟ ਵਿਖੇ ਲਾਲ ਝੰਡੇ ਲਹਿਰਾਕੇ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਇਆ

ਫਰੀਦਕੋਟ , 2 ਮਈ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਅੱਜ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ  1680  ਸੈਕਟਰ  22 ਬੀ , ਚੰਡੀਗੜ੍ਹ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ…

ਸੰਤ ਰਾਮ ਉਦਾਸੀ ਦੀ ਰਚਨਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਰਾਹੀਂ ਸਪੀਕਰ ਸੰਧਵਾਂ ਹੋਏ ਭਾਵੁਕ!

*ਮਜਦੂਰ ਦਿਵਸ ਮੌਕੇ ਸਪੀਕਰ ਸੰਧਵਾਂ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕਾਮਿਆਂ ਨੂੰ ਕੀਤਾ ਉਤਸ਼ਾਹਿਤ!* ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਈ ਦਿਹਾੜੇ ਅਰਥਾਤ ਮਜਦੂਰ ਦਿਵਸ ਮੌਕੇ ਸਥਾਨਕ ਨਵੀਂ ਦਾਣਾ…

ਵਿਦਿਆਰਥੀਆਂ ਅੰਦਰਲੀ ਕਲਾ ਨੂੰ ਨਿਖ਼ਾਰਨ ਲਈ ਮਨਾਇਆ “ਨੋ ਬੈਗ ਡੇ” : ਪ੍ਰਿੰਸੀਪਲ ਧਵਨ ਕੁਮਾਰ

ਆਖਿਆ! ਸਕੂਲ ਬੈਗ ਵਿਦਿਆਰਥੀ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦੈ ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਕੂਲ ਬੈਗ ਵਿਦਿਆਰਥੀ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਅਧਿਆਪਕ ਤੋਂ ਬਾਅਦ ਕਿਤਾਬਾਂ ਨਾਲ…

ਸੈਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਲਗਾਤਾਰ ਤੀਸਰੀ ਵਾਰ ਕਰਾਟੇ ਚੈਂਪੀਅਨਸ਼ਿੱਪ ਵਿੱਚ ਮਾਰੀ ਬਾਜ਼ੀ 

ਸੰਗਤ ਮੰਡੀ 2 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਪੱਕਾ ਕਲਾਂ ਵਿਖੇ ਰਿਫਾਇਨਰੀ ਰੋਡ ਤੇ ਸਥਿਤ ਸੈਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਪਠਾਣਕੋਟ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਵਿੱਚ ਤੀਸਰੀ…

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ— ਡਾ. ਸ ਪ ਸਿੰਘ

ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ ਲੁਧਿਆਣਾ 2 ਮਈ (ਵਰਲਡ ਪੰਜਾਬੀ ਟਾਈਮਜ਼) ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼…

ਖਾਲਸਾ ਪੰਥ ਸਿਰਜਣਾ ਦਿਵਸ ਤੇ ਡਾਕਟਰ ਬੀ ਆਰ ਅੰਬੇਦਕਰ ਜੈਅੰਤੀ ਨੂੰ ਸਮਰਪਿਤ ਰਹੀ ਮੀਟਿੰਗ

ਸੰਗਰੂਰ 2 ਮਈ (ਸਾਧਾ ਸਿੰਘ/ਵਰਲਡ ਪੰਜਾਬੀ ਟਾਈਮਜ਼) ਬੀਐਸਐਨਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬੀਐਸਐਨਐਲ ਪਾਰਕ ਸੰਗਰੂਰ ਵਿਖੇ ਖ਼ਾਲਸਾ ਪੰਥ ਸਿਰਜਣਾ ਦਿਵਸ ਅਤੇ ਡਾਕਟਰ ਬੀਆਰ ਅੰਬੇਦਕਰ ਜੈਅੰਤੀ ਨੂੰ ਸਮਰਪਿਤ ਕੀਤੀ ਗਈ। ਸ਼ੁਰੂਆਤ…