ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਪਾ‌ ਸਕਦੇ ਹਨ ਨਸ਼ਿਆਂ ਨੂੰ ਠੱਲ੍ਹ : ਡਿਪਟੀ ਕਮਿਸ਼ਨਰ

-ਕਲੱਬਾਂ ਨੂੰ 8-8 ਹਜਾਰ ਰੁਪਏ ਦੇ ਵੰਡੇ ਚੈੱਕ -ਲਗਭਗ 2500 ਮੈਂਬਰਾਂ ਨੇ ਕੀਤੀ ਸ਼ਿਰਕਤ ਬਠਿੰਡਾ, 8 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ‌ਪਾ…

ਰਾਸ਼ਟਰੀ ਸਮੂਹ ਗਾਨ ਮੁਕਾਬਲਿਆਂ ’ਚੋਂ ਛਾਏ ਡੀ.ਸੀ.ਐੱਮ. ਸਕੂਲ ਕੋਟਕਪੂਰਾ ਦੇ ਵਿਦਿਆਰਥੀ

ਕੋਟਕਪੂਰਾ, 8 ਅਕਤੂਬਰ (ਟਿੰਕੁ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਸਾਲ ਦੀ ਤਰਾਂ ਇਸ ਵਾਰ ਵੀ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਾਲਾ ਸ਼ਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿਦਿਆ ਮੰਦਰ ਫਾਜਿਲਕਾ ਵਿਖੇ ਸੂਬਾ…

ਉੱਘੇ ਸਮਾਜਸੇਵੀ ਤੇ ਸਾਹਿਤਕਾਰ ਸ਼ਿਵਨਾਥ ਦਰਦੀ ਨੂੰ ਮਿਲਣ ਜਾ ਰਿਹਾ ਹੈ ‘ਰਾਜ ਪੁਰਸਕਾਰ’

ਫ਼ਰੀਦਕੋਟ 8 ਅਕਤੂਬਰ ( ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਸਕਿਉਰਟੀ ਗਾਰਡ ਦੀ ਨੌਕਰੀ ਕਰਦੇ ਤੇ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਦੇ ਪ੍ਰਧਾਨ…

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਕਰਵਾਏ ਭਾਸ਼ਾ ਸੈਮੀਨਾਰ ਵਿੱਚ ਦਿਲਰਾਜ ਸਿੰਘ ਦਰਦੀ ਦੇ ਗੀਤ ( ਮੋਸਤੀਨੀ ਪਰਿਵਾਰ ) ਦਾ ਪੋਸਟਰ ਕੀਤਾ ਲੋਕ ਅਰਪਣ

ਗਾਇਕ ਬਲਵਿੰਦਰ ਸ਼ੇਖੋਂ ਨੇ ਦਿਲਰਾਜ ਸਿੰਘ ਦਰਦੀ ਦੇ ਆ ਰਹੇ ਗੀਤ ਬਾਰੇ ਖੁੱਲ ਕੇ ਬੋਲਿਆ  ਅੰਮ੍ਰਿਤਸਰ, 7 ਅਕਤੂਬਰ :- ( ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼ ) ਪੰਜਾਬੀ ਲੇਖਕਾਂ ਦੀ ਸਿਰਮੌਰ…

ਇੰਟਰਨੈਸ਼ਨਲ ਮਿਲੇਨੀਅਨ ਸਕੂਲ ਵਿਖੇ ਬੱਚਿਆਂ ਨੂੰ ਬਾਬਾ ਬੁੱਢਾ ਜੀ ਬਾਰੇ ਦਿੱਤੀ ਗਈ ਜਾਣਕਾਰੀ

ਕੋਟਕਪੂਰਾ, 7 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਨ ਸਕੂਲ ਪੰਜਗਰਾਈਂ ਕਲਾਂ ਵਿਖੇ ਸਰਬ ਕਲਿਆਣ ਸੰਸਥਾ ਦੇ ਮੈਂਬਰ ਹਰਿਮੰਦਰ ਸਿੰਘ ਵੱਲੋਂ ਧੰਨ ਧੰਨ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਨੂੰ…

ਕਲਮਾਂ ਦੇ ਰੰਗ ਸਾਹਿਤ ਸਭਾ(ਰਜਿ) ਫ਼ਰੀਦਕੋਟ ਦੀ ਹੋਈ ਮਹੀਨਾਵਾਰ ਮੀਟਿੰਗ। 

ਫ਼ਰੀਦਕੋਟ 07 ਅਕਤੂਬਰ (ਵਰਲਡ ਪੰਜਾਬੀ ਟਾਈਮਜ਼ ) ਅੱਜ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਚ ਖਜਾਨਚੀ ਕਸਮੀਰ ਸਿੰਘ ਮਾਨਾ ਦੀ ਪ੍ਰਧਾਨਗੀ…

ਵਾਤਾਵਰਣ ਸੰਭਾਲ਼ ਤਹਿਤ ਕੰਨਿਆ ਸਕੂਲ ਵਿਖੇ ਬੂਟੇ ਲਗਾਏ

ਰੋਪੜ, 07 ਅਕਤੂਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ PMIDC ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਛਾਂਦਾਰ, ਸਜਾਵਟੀ…

ਜਿੰਦਗੀ ਦੀ ਦੌੜ ਹਮੇਸ਼ਾਂ ਆਪਣੇ ਨਿਸ਼ਾਨੇ ਵੱਲ ਨਿਰੰਤਰਤਾ ਨਾਲ ਮਿਹਨਤ ਕਰਨ ਵਾਲੇ ਜਿੱਤਦੇ ਹਨ-ਸੁਖਜਿੰਦਰ ਲੋਪੋ

-ਤੰਦਰੁਸਤੀ ਅਤੇ ਮਜ਼ਬੂਤ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਲਈ ਸੈਂਕੜੇ ਨੌਜਵਾਨਾਂ ਨੇ ਕੀਤੀ ਸਾਇਕਲਿੰਗ ਮਹਿਲ ਕਲਾਂ, 7 ਅਕਤੂਬਰ ( ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼ ) ਮਹਿਲ ਕਲਾਂ ਦੇ ਨੌਜਵਾਨਾਂ ਅਤੇ…

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ ਹੋਈ

ਪਾਇਲ/ਮਲੌਦ ,7 ਅਕਤੂਬਰ (ਹਰਪ੍ਰੀਤ ਸਿਹੌੜਾ/ਵਰਲਡ ਪੰਜਾਬੀ ਟਾਈਮਜ਼) ਪ੍ਰਸਿੱਧ ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ…

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਸੰਸਕਰਣ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ

ਲੁਧਿਆਣਾਃ 6 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਐਡੀਸ਼ਨ ਬਰਨਾਲਾ ਵੱਸਦੇ…