Posted inਪੰਜਾਬ
ਪੰਜਾਬ ਭਰ ਵਿਚ 13,14,15 ਨੂੰ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਲੱਗਣਗੇ ਧਰਨੇ :- ਕਾਮਰੇਡ ਵੀਰ ਸਿੰਘ ਕੰਮੇਆਣਾ
ਫ਼ਰੀਦਕੋਟ 9 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਕਾਮਰੇਡ ਅਮੋਲਕ ਭਵਨ ਵਿਖੇ ਨਰੇਗਾ ਮਜ਼ਦੂਰ ਰੋਜ਼ਗਾਰ ਪ੍ਰਾਪਤ ਯੂਨੀਅਨ ( ਰਜਿ) ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।…









