Posted inਪੰਜਾਬ
ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ ‘ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਹੁਕਮ
ਚੰਡੀਗੜ੍ਹ ,14 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ।…








