ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਜਨਰਲ ਕੌਂਸਲ ਦੀ ਹੋਈ ਮੀਟਿੰਗ

ਹਰਗੋਬਿੰਦ ਕੌਰ ਹੀ ਰਹੇਗੀ ਯੂਨੀਅਨ ਦੀ ਸੂਬਾ ਪ੍ਰਧਾਨ, ਆਗੂਆਂ ਵਲੋਂ ਮਤਾ ਪਾਸ ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਅੱਜ…

ਮਾਨਵਤਾ ਪ੍ਰਤੀ ਡੇਰਾ ਪ੍ਰੇਮੀਆਂ ਦਾ ਜਜ਼ਬਾ

ਬਲਾਕ ਬਠਿੰਡਾ ਦੇ 116ਵੇਂ ਸਰੀਰਦਾਨੀ ਬਣੇ ਕਿਸ਼ੋਰੀ ਲਾਲ ਇੰਸਾਂ ਬਠਿੰਡਾ, 30 ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ…

ਐਮ ਪੀ ਏ ਪੀ ਫਰੀਦਕੋਟ ਨੇ ਹਲਕਾ ਜੈਤੋ ਵਿਧਾਇਕ ਸ੍ਰ ਅਮੋਲਕ ਸਿੰਘ ਕੋਲ ਆਪਣੇ ਮਸਲੇ ਰੱਖੇ

   ਫਰੀਦਕੋਟ 30 ਅਗਸਤ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਜ਼ਿਲਾ ਫਰੀਦਕੋਟ ਦੀ ਆਗੂ ਟੀਮ ਨੇ ਜ਼ਿਲਾਪ੍ਰਧਾਨ ਡਾਕਟਰ ਅੰਮ੍ਰਿਤਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਧਾਨ ਸਭਾ…

ਚੋਰਾਂ ਨੇ ਨਾ ਬਖ਼ਸ਼ੇ ਧਾਰਮਿਕ ਅਸਥਾਨ, ਚੱਪਲਾਂ ਤੋਂ ਲੈ ਕੇ ਮੋਟਰਸਾਈਕਲ ਤੱਕ ਚੋਰੀ

ਜੈਤੋ, 29 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੀ ਰਾਤ ਜਨਮ ਅਸ਼ਟਮੀ ਤਿਓਹਾਰ ਮੌਕੇ ਭਾਵੇਂ ਜਿਲਾ ਫਰੀਦਕੋਟ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਸ਼ਰਧਾਲੂਆਂ ਦੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਦਾ…

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਜੌਹਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਫਰੀਦਕੋਟ, 28 ਅਗਸਤ (ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਹਨ। ਵਰਨਣਯੋਗ ਹੈ ਕਿ ਜੌਹਨ ਖੇਡਾਂ…

ਗਾਡੀ ਲੋਹਾਰ ਕਬੀਲੇ ਦੇ ਵਿਰਸੇ ਤੇ ਵਰਤਮਾਨ ਬਾਰੇ ਡਾ. ਨਵਦੀਪ ਕੌਰ ਦੀ ਪੁਸਤਕ ਮੁੱਲਵਾਨ ਖੋਜ ਕਾਰਜ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾਃ 28 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਉੱਤਰੀ ਭਾਰਤ ਅੰਦਰ ਗਾਡੀ ਲੋਹਾਰ ਕਬੀਲੇ ਦੇ ਵਿਰਸੇ ਅਤੇ…

ਸਪੀਕਰ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 28 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ…

ਸਰਕਾਰੀ ਸਕੂਲ ਤੁੰਗਾਂ ਵਿਖੇ ਚੇਤਨਾ ਪਰਖ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ –ਤਰਕਸ਼ੀਲ

ਸੰਗਰੂਰ 28 ਅਗਸਤ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ…

ਬਲੱਡ ਬੈਂਕਾਂ ‘ਚ ਆ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ :- ਸਰਵਾਜ ਸਿੰਘ ਬਰਾੜ 

ਫਰੀਦਕੋਟ 28 ਅਗਸਤ ( ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਦੇ ਵਿਸਾਲ ਖੂਨਦਾਨ ਕੈਂਪਾਂ ਦੀ ਲਗਾਤਾਰ ਲੜੀ ਜਾਰੀ ਹੈ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ…