Posted inਪੰਜਾਬ
ਸਰਕਾਰ ਭਾਸ਼ਾ ਐਕਟ ਵਿਚ ਸੋਧ ਕਰਕੇ ਪੰਜਾਬੀ ਵਿਰੋਧੀ ਅਦਾਰਿਆਂ ‘ਤੇ ਨਕੇਲ ਕੱਸੇ:-ਕੇਂਦਰੀ ਪੰਜਾਬੀ ਲੇਖਕ ਸਭਾ
ਅਮ੍ਰਿਤਸਰ, 10 ਨਵੰਬਰ 2023 (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਬੀਤੇ ਦਿਨੀਂ ਰਾਮਪੁਰਾ ਫੂਲ ਵਿਖੇ ਇਕ ਨਿੱਜੀ ਸਕੂਲ ਵਲੋਂ ਵਿਦਿਆਰਥੀਆਂ 'ਤੇ ਪੰਜਾਬੀ ਬੋਲਣ ਉੱਤੇ…








