ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਬੀਨੂਰ ਸਿੰਘ ਦੇ ਕਤਲ ਦਾ ਇਨਸਾਫ ਨਾ ਮਿਲਣ ਕਰਕੇ ਥਾਣਾ ਸਦਰ ਤਰਨ ਤਾਰਨ ਅੱਗੇ ਲਾਇਆ ਧਰਨਾ।

ਤਰਨ ਤਾਰਨ 13 ਅਗਸਤ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜੱਸਾ ਸਿੰਘ ਝਾਮਕਾ ਦੇ ਪੋਤਰੇ ਅਭੀਨੂਰ ਸਿੰਘ ਦੇ ਕਤਲ ਦਾ ਕੋਈ ਇਨਸਾਫ ਨਾ ਮਿਲਣ ਕਰਕੇ ਜੋਨ ਪ੍ਰਧਾਨ…

ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿਖ਼ੇ ਸਮਾਜਿਕ ਵਿਗਿਆਨ ਵਿਸ਼ੇ ‘ਤੇ ਕੁਇਜ਼ ਮੁਕਾਬਲਿਆਂ ਦਾ ਆਯੋਜਨ

ਕੁਇਜ਼ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ 'ਚ ਆਲੋਚਨਾਤਮਕ ਸੋਚ ਦੇ ਹੁਨਰ ਨੂੰ ਵਿਕਸਤ ਕਰਨਾ ਹੈ : ਪ੍ਰਿੰਸੀਪਲ ਧਵਨ ਕੁਮਾਰ ਕੋਟਕਪੂਰਾ, 13 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿਖ਼ੇ ਵਿਦਿਆਰਥੀਆਂ…

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ ਵਿਸ਼ਵ ਪੰਜਾਬੀ ਭਵਨ ਬਰੈਂਪਟਨ ਅੰਕ ਲੋਕ ਅਰਪਨ

ਲੁਧਿਆਣਾ 13 ਅਗਸਤ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ ਵਿਸ਼ਵ ਪੰਜਾਬੀ ਭਵਨ ਬਰੈਂਪਟਨ ਅੰਕ ਲੋਕ…

ਜਗਮੋਹਣ ਸ਼ਾਹ ਰਾਏਸਰ ਨੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨਾਲ ਕੀਤੀ ਮੁਲਾਕਾਤ

ਮਹਿਲ ਕਲਾਂ, 12 ਅਗਸਤ (ਪੱਤਰ ਪ੍ਰੇਰਕ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਘੱਟ ਗਿਣਤੀ ਵਿੰਗ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਜਗਮੋਹਣ ਸ਼ਾਹ ਰਾਏਸਰ ਵਲੋਂ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ…

ਆਰ.ਟੀ.ਸੀ.ਟੀ.ਆਰ.ਸੀ. ਵਲੋਂ ਪ੍ਰਿੰਸੀਪਲ ਲਈ ਸਮਿਟ ਆਫ਼ ਸਕੂਲ ਪ੍ਰਿੰਸੀਪਲਜ਼ ਪ੍ਰੋਗਰਾਮ

‘ਸਮਿਤ ਆਫ਼ ਸਕੂਲ ਪ੍ਰਿੰਸੀਪਲਜ਼ ‘ਪ੍ਰੋਗਰਾਮ ਡਾਇਰੈਕਟਰ/ਪ੍ਰਿੰਸੀਪਲ ਧਵਨ ਕੁਮਾਰ ਨੇ ਲਿਆ ਹਿੱਸਾ ਕੋਟਕਪੂਰਾ, 12 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਸਟੀਚਿਊਟ ਆਫ ਕਾਉਂਸਲਰ ਟ੍ਰੇਨਿੰਗ ਰਿਸਰਚ ਐਂਡ ਕੰਸਲਟੈਂਸੀ ਦੀ ਸਥਾਪਨਾ ਸਾਲ 1992 ’ਚ…

ਡਵੀਜਨ ਕਮਿਸ਼ਨਰ ਨੇ ਜਸ਼ਨਪ੍ਰੀਤ ਸਿੰਘ ਦੀ ਪੁਸਤਕ ‘ਕੋਹਾਂ ਪੈੜਾਂ ਦਾ ਸਫਰ’ ਦੀ ਕੀਤੀ ਘੁੰਡ ਚੁਕਾਈ

ਫਰੀਦਕੋਟ , 12 ਅਗਸਤ (ਵਰਲਡ ਪੰਜਾਬੀ ਟਾਈਮਜ਼) ਡਵੀਜਨ ਕਮਿਸ਼ਨਰ ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ “ਕੋਹਾਂ ਪੈੜਾਂ ਦਾ ਸਫਰ’’ ਦੀ ਘੁੰਡ ਚੁਕਾਈ ਕੀਤੀ।…

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ 

ਕੋਟਕਪੂਰਾ, 12 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ, ਜਿਨਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ’ਤੇ ਨਹੀਂ…

ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਲਾਈ ਗਈ ਮਸ਼ੀਨ ਦਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

ਕੋਟਕਪੂਰਾ, 12 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ…

‘ਦ ਆਕਸਫੋਰਡ ਸਕੂਲ’ ਦੇੇ ਜ਼ੋਨਲ ਟੂਰਨਾਮੈਂਟ ਵਿੱਚ ਹਿੱਸੇ ਆਏ 31 ਟੀਮ ਮੈਡਲ

ਫਰੀਦਕੋਟ/ਬਰਗਾੜੀ, 12 ਅਗਸਤ (ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਸਿਰਫ਼ ਵਿੱਦਿਅਕ ਖੇਤਰ ਵਿੱਚ ਹੀ ਨਹੀਂ, ਬਲਕਿ ਖੇਡ…

ਮਈਆ ਭਗਵਾਨ ਜੀ ਦੇ 51ਵੇਂ ਸਲਾਨਾ ਜੋੜ ਮੇਲੇ ਤੇ ਛੇਵਾਂ ਖੂਨਦਾਨ ਕੈਂਪ 1 ਤੇ 2 ਨੂੰ/ ਸਾਈਂ ਪੱਪਲ ਸ਼ਾਹ/ ਬਾਬਾ ਸ਼ੰਭੂ ਰਾਮ

ਕਿਹਾ - ਨੌਜਵਾਨ ਵੱਧ ਚੜ੍ਹਕੇ ਖੂਨ ਦਾਨ ਕਰਕੇ ਲੋੜਵੰਦ ਲੋਕਾਂ ਦੀ ਜਾਨ ਬਚਾਉਣ ਲਈ ਸਹਿਯੋਗ ਕਰਨ ਫਗਵਾੜਾ 12 ਅਗਸਤ (ਸੂਦ ਵਿਰਕ/ਵਰਲਡ ਪੰਜਾਬੀ ਟਾਈਮਜ਼) ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ (ਰਜਿ)ਪੰਜਾਬ ਵਲੋਂ ਹਰ…