“ਭਾਰਤ ਬੰਦ” ਦੇ ਸੱਦੇ ਨੂੰ ਕੋਟਕਪੂਰਾ ਵਿੱਚ ਮਿਲਿਆ ਭਰਪੂਰ ਹੁੰਗਾਰਾ

ਵਪਾਰਕ ਅਦਾਰੇ ਰਹੇ ਬੰਦ ਅਤੇ ਆਵਾਜਾਈ ਪੂਰੀ ਤਰਾਂ ਰਹੀ ਠੱਪ  ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੱਤੀਆਂ ਵਾਲਾ ਚੌਂਕ ਵਿੱਚ ਰੈਲੀ ਕਰਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਕੀਤੀ…

ਇਮੀਗ੍ਰੇਸ਼ਨ ਦੇ ਨਾਮ ਤੇ ਲੋਕਾਂ ਨਾਲ਼ ਕਰੋੜਾਂ ਦੀ ਠੱਗੀ ਸਮੇਤ  ਕੁੱਝ  ਠੱਗਾਂ ਵੱਲੋਂ ਲੜਕੀਆਂ ਦਾ ਸ਼ਰੀਰਕ ਸ਼ੋਸ਼ਣ ਕੀਤੇ ਜਾਣ ਦੀਆਂ ਗੱਲਾਂ ਆਈਆਂ ਸਾਹਮਣੇਂ

   ਬਠਿੰਡਾ, 16 ਫ਼ਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿੱਚ ਵਧ ਰਹੀ ਬੇਰੋਜ਼ਗਾਰੀ ਅਤੇ ਨੌਜਵਾਨਾਂ ਦੀ ਮਾਨਸਿਕਤਾ ਦਾ ਕਈ ਕਥਿਤ ਇੰਮੀਗ੍ਰੇਸ਼ਨ ਏਜੰਟ ਖੂਬ ਫਾਇਦਾ ਉਠਾ ਰਹੇ ਹਨ। ਕਿਸੇ ਟਾਈਮ ਮਸ਼ਹੂਰ…

ਆਰਮੀ ਅਗਨੀਵੀਰ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

 ਬਠਿੰਡਾ, 16 ਫਰਵਰੀ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜ਼ਰੂਰੀ ਹੈ ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 20 ਫਰਵਰੀ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਤੋਂ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਲੈ ਕੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿੱਚ ਪਹੁੰਚ ਕੇ…

“ਭਾਰਤ ਬੰਦ” ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ ਨੇ ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਨੂੰ ਪਾਣੀ ਪੀ ਪੀ ਕੇ ਕੋਸਿਆ

ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਕਰਨ 'ਤੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ…

ਮਾਨ ਸਰਕਾਰ ਦਾ ਘਰ ਘਰ ਰਾਸ਼ਨ ਪਹੁੰਚਾਉਣ ਦਾ ਉਪਰਾਲਾ ਪ੍ਰਸੰਸਾਯੋਗ : ਸੰਦੀਪ ਕੰਮੇਆਣਾ

ਆਖਿਆ! ਭਗਵੰਤ ਮਾਨ ਦੀ ਸੋਚ ਨਾਲ ਪੰਜਾਬ ਸੋਨੇ ਦੀ ਚਿੜੀ ਬਣਨ ਜਾ ਰਿਹੈ ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’…

ਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਨਿਯੁਕਤ ਹੋਏ ਜਿਲਾ ਸਿੱਖਿਆ ਅਫਸਰ (ਐਲੀ:) ਲਲਿਤਾ ਅਰੋੜਾ  ਦੀ ਨਿਯੁਕਤੀ ਦਾ ਸਵਾਗਤ 

ਲੁਧਿਆਣਾ 16 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਐਸਸੀ /ਬੀਸੀ ਅਧਿਆਪਕ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਪੈਰਵਾਈ ਕਰਨ ਵਾਲੀ ਜਥੇਬੰਦੀ ਐਸਸੀ/ ਬੀਸੀ ਅਧਿਆਪਕ ਯੂਨੀਅਨ ਦੀ ਲੁਧਿਆਣਾ ਇਕਾਈ ਵੱਲੋਂ ਜਿਲਾ ਪ੍ਰਧਾਨ ਭੁਪਿੰਦਰ ਸਿੰਘ…

ਸਾਹਿਤਕਾਰ ਤੇ ਪੱਤਰਕਾਰ ਡਾ. ਗੁਰਵਿੰਦਰ ਅਮਨ ਨੂੰ ਸਦਮਾ, ਸੱਸ-ਮਾਂ ਦਾ ਅਕਾਲ ਚਲਾਣਾ

ਰਾਜਪੁਰਾ, 15 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਉੱਘੇ ਸਾਹਿਤਕਾਰ, ਸੀਨੀਅਰ ਪੱਤਰਕਾਰ ਤੇ ਸਮਾਜਸੇਵੀ ਡਾ. ਗੁਰਵਿੰਦਰ ਅਮਨ ਦੇ ਸਮੁੱਚੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ। ਜਦੋਂ ਉਨ੍ਹਾਂ ਦੇ ਸੱਸ-ਮਾਂ…

ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਐਲਨ ਪ੍ਰੀਖਿਆ ’ਚ ਪਾਈ ਸਫਲਤਾ

ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁਕਾਬਲੇ ਦੀ ਪ੍ਰੀਖਿਆ ਵਿਦਿਆਰਥੀ ਦੇ ਕੈਰੀਅਰ ਦੇ ਮਾਰਗ ’ਚ ਮਹੱਤਵਪੂਰਨ ਮੀਲ ਪੱਥਰ ਬਣ ਕੇ ਉਭਰਦੀ ਹੈ। ਅਜਿਹੇ ਮੁਕਾਬਲੇ ਨਾ ਸਿਰਫ ਅਕਾਦਮਿਕ ਹੁਨਰ ਦਾ…

ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਸੰਧਵਾਂ ਦੇ ਹੁਕਮਾਂ ’ਤੇ ਝਾਕੀਆਂ ਦਾ ਪੋ੍ਰਗਰਾਮ ਮੁਅੱਤਲ

ਹੁਣ 17 ਫ਼ਰਵਰੀ ਨੂੰ ਕੋਟਕਪੂਰਾ ਅਤੇ ਜੈਤੋ ਵਾਸੀਆਂ ਦੇ ਕੀਤੀਆਂ ਜਾਣਗੀਆਂ ਰੂਬਰੂ ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਿਸਾਨਾਂ ਦੇ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ…

ਲੋਕਪੱਖੀ ਸਕੀਮਾਂ ਦਾ ਵਿਭਾਗਾਂ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਦਿਵਾਇਆ ਜਾਵੇ ਲਾਭ : ਮੁਹੰਮਦ ਸਦੀਕ

ਫਰੀਦਕੋਟ, 15 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੱਜ ਲੋਕ ਪੱਖੀ ਸਕੀਮਾਂ ਦਾ…