Posted inਪੰਜਾਬ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 18 ਫਰਵਰੀ ਨੂੰ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਦੀ ਕੋਠੀ ਸਾਹਮਣੇ ਰੋਸ ਰੈਲੀ ਕਰਨ ਦਾ ਐਲਾਨ
ਫਰੀਦਕੋਟ ਜੈਤੋ ,13 ਫਰਵਰੀ (. ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜਿਲ੍ਹਾ ਫਰੀਦਕੋਟ ਦੀ ਮੀਟਿੰਗ ਪੈਨਸ਼ਨਰ ਆਗੂ ਗੁਰਮੀਤ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਪੈਨਸ਼ਨਰ…