ਸ਼ਬਦ-ਸਾਂਝ ਮੰਚ ਕੋਟਕਪੂਰਾ ਵੱਲੋਂ ਪ੍ਰਸਿੱਧ ਸ਼ਾਇਰ ਸੰਤੋਖ ਸਿੰਘ ਮਿਨਹਾਸ ਨਾਲ ਸਾਹਿਤਕ-ਮਿਲਣੀ ਆਯੋਜਤ

ਕੋਟਕਪੂਰਾ, 5 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਹਿਤ ਅਤੇ ਕਲਾ ਨੂੰ ਸਮਰਪਿਤ ਮੰਚ “ਸ਼ਬਦ-ਸਾਂਝ ਕੋਟਕਪੂਰਾ’’ ਵੱਲੋਂ ਅਮਰੀਕਾ ਵਸਦੇ ਪ੍ਰਸਿੱਧ ਸ਼ਾਇਰ, ਕਹਾਣੀਕਾਰ ਅਤੇ ਰੇਡੀਓ-ਸੰਚਾਲਕ ਸੰਤੋਖ ਸਿੰਘ ਮਿਨਹਾਸ ਨਾਲ ਇੱਕ ਵਿਸੇਸ ਸਾਹਿਤਕ-ਮਿਲਣੀ…

ਭਾਜਪਾ ਨੇ ਕੇਂਦਰੀ ਬਜਟ ਵਿੱਚ ਕਰਮਚਾਰੀਆਂ ਦੀ ਪੈਨਸ਼ਨ ’ਤੇ ਧਾਰੀ ਖਾਮੋਸ਼ੀ : ਔਲਖ

ਫਰੀਦਕੋਟ, 5 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੇ ਜੋ ਆਪਣਾ ਅੰਤਰਿਮ ਬਜਟ ਪੇਸ਼ ਕੀਤਾ ਹੈ, ਉਸ ਵਿੱਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾ…

ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ

ਫਰੀਦਕੋਟ, 5 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ,…

ਕਰਤਾ ਸਿੰਘ ਮਚਾਕੀ ਕਾਂਗਰਸ ਦੇ ਜ਼ਿਲਾ ਸ਼ੋਸ਼ਲ ਮੀਡੀਆ ਇੰਚਾਰਜ ਨਿਯੁਕਤ

ਫਰੀਦਕੋਟ , 5 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਸ਼ੋਸਲ ਮੀਡੀਆ ਵਿਭਾਗ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ, ਜੈਤੋ ਤੋਂ ਸਾਬਕਾ ਵਿਧਾਇਕ…

ਸਾਂਝੇ ਫਰੰਟ ਵਲੋਂ 10 ਫਰਵਰੀ ਨੂੰ ਵਿਧਾਨ ਸਭਾ ਦੇ ਸਪੀਕਰ ਦੇ ਘਰ ਅੱਗੇ ਰੋਸ ਰੈਲੀ ਕਰਨ ਦਾ ਐਲਾਨ

ਫਰੀਦਕੋਟ, 5 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜਿਲ੍ਹਾ ਫਰੀਦਕੋਟ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ…

ਸੁਣਵਾਈ ਨਾ ਹੋਣ ਕਰਕੇ ਕਿਸਾਨ ਹੁਣ ਨੱਪਣਗੇ ਨੈਸ਼ਨਲ ਹਾਈਵੇ : ਰੁਪੱਈਆਂਵਾਲਾ/ਘਣੀਆਂ

ਕੋਟਕਪੂਰਾ, 5 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੜੇਮਾਰੀ ਦੇ ਮੁਆਵਜ਼ੇ ਨੂੰ ਲੈਕੇ ਜੈਤੋ ਸੜਕ ਰੋਕ ਕੇ ਬੈਠੇ ਕਿਸਾਨਾਂ ਨੂੰ ਲਗਾਤਾਰ ਅੱਜ ਤੀਜਾ ਦਿਨ ਹੋ ਚੁੱਕਿਆ ਹੈ। ਇਸ ਮੌਕੇ ਭਾਰਤੀ ਕਿਸਾਨ…

16 ਫਰਵਰੀ ਦੇ ਭਾਰਤ ਬੰਦ ਲਈ ਕਿਸਾਨ ਅਤੇ ਜੱਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਭਾਰਤ ਬੰਦ ਨੂੰ 100 ਫੀਸਦੀ ਕਾਮਯਾਬ ਕਰਨ ਦਾ ਕੀਤਾ ਗਿਆ ਐਲਾਨ ਕੋਟਕਪੂਰਾ, 5 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸਥਾਨਕ ਮਿਊਂਸਿਪਲ ਪਾਰਕ ਵਿੱਚ ਕਿਸਾਨ, ਮੁਲਾਜ਼ਮ, ਮਜ਼ਦੂਰ ਅਤੇ ਪੈਨਸ਼ਨਰ ਜੱਥੇਬੰਦੀਆਂ ਦੀ ਸਾਂਝੀ…

ਵਿਧਾਇਕ ਸੇਖੋਂ ਨੇ ਹਾਕੀ ਸਟਾਰ ਰੁਪਿੰਦਰਪਾਲ ਨੂੰ ਪੀ.ਸੀ.ਐੱਸ. ਬਣਨ ’ਤੇ ਦਿੱਤੀਆਂ ਵਧਾਈਆਂ

ਕੋਟਕਪੂਰਾ, 5 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਾਕੀ ਵਿੱਚ ਪਿਛਲੇ 12 ਸਾਲਾਂ ਤੋਂ ਭਾਰਤ ਦੀ ਪ੍ਰਤੀਨਿਧਤਾ ਕਰ ਰਹੇ ਓਲੰਪੀਅਨ ਰੁਪਿੰਦਰ ਪਾਲ ਸਿੰਘ ਨੂੰ ਅੱਜ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ…

ਇੰਜੀ. ਢਿੱਲਵਾਂ ਨੇ ਆਪਣੇ ਅਖਤਿਆਰੀ ਕੋਟੇ ’ਚੋਂ ਸਕੂਲਾਂ ਲਈ 3.20 ਲੱਖ ਰੁਪਏ ਰਾਸ਼ੀ ਦੇ ਵੰਡੇ ਚੈਕ

ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ : ਢਿੱਲਵਾਂ ਫਰੀਦਕੋਟ, 5 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ…

ਡਾ. ਮਨਜੀਤ ਕੌਰ ਸੇਠੀ ਦੇ ਸ਼ਰਧਾਂਜ਼ਲੀ ਸਮਾਗਮ ਮੌਕੇ ਲੱਗਾ ਸਵੈਇਛੁੱਕ ਖੂਨਦਾਨ ਕੈਂਪ

ਕੋਟਕਪੂਰਾ, 5 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਰਗਰਮ ਮੈਂਬਰਾਂ ਕ੍ਰਮਵਾਰ ਰਜਿੰਦਰ ਸਿੰਘ ਰਾਜੂ ਸਚਦੇਵਾ ਦੀ ਭੈਣ ਅਤੇ ਡਾ…