ਤਰਕਸ਼ੀਲ ਆਗੂ ਆਤਮਾ ਸਿੰਘ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਸੀ ਐਮ ਸੀ ਹਸਪਤਾਲ ਲੁਧਿਆਣਾ ਨੂੰ ਭੇਂਟ ਕੀਤਾ

ਅੱਖਾਂ ਪੁੱਨਰ ਜੋਤ ਅੱਖਾਂ ਦੇ ਹਸਪਤਾਲ ਨੂੰ ਦਿੱਤੀਆਂ ਗਈਆਂ ਲੁਧਿਆਣਾ 25 ਜਨਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਜ਼ੋਨ ਲੁਧਿਆਣਾ ਦੇ ਵਿੱਤ ਮੁਖੀ ਸਤਿਕਾਰਤ ਆਤਮਾ ਸਿੰਘ ਪਿਛਲੇ…

ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਹਰਿਆਣਾ ਕਾਲਜ ਦੇ ਵਿਹੜੇ ਕਰਵਾਇਆ ਗਿਆ ਨੈਤਿਕਤਾ ਸੈਮੀਨਾਰ ਤੇ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਹਰਿਆਣਾ ਹੁਸ਼ਿਆਰਪੁਰ 25 ਜਨਵਰੀ (ਪ੍ਰੀਤ ਕੌਰ ਪ੍ਰੀਤੀ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ 20ਜਨਵਰੀ ਨੂੰ ਹੁਸ਼ਿਆਰਪੁਰ ਦੇ ਹਰਿਆਣਾ ਜੀ. ਜੀ .ਡੀ ਐਸ. ਡੀ .ਕਾਲਜ ਹਰਿਆਣਾ ਵਿਖੇ ਕਾਲਜ ਦੀ ਕਾਰਜਕਾਰੀ ਕਮੇਟੀ ਦੇ ਪ੍ਰਧਾਨ…

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦਾ ਨਵਾਂ ਕੈਲੰਡਰ ਲੋਕ ਅਰਪਣ

ਚੰਡੀਗੜ੍ਹ 25 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੰਸਥਾ ਦੇ ਸੈਕਟਰ-41 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ’ਚ ਸਭਾ ਦੇ ਪ੍ਰਮੁੱਖ ਅਹੁਦੇਦਾਰਾਂ…

ਬੀ.ਕੇ.ਯੂ. ਮਾਲਵਾ ਭਲਕੇ ਟਰੈਕਟਰ ਮਾਰਚ ਵਿੱਚ ਵਹੀਰਾ ਘੱਤ ਕੇ ਪੁੱਜੇਗੀ : ਸਾਧੂਵਾਲਾ

ਕੋਟਕਪੂਰਾ/ਸਾਦਿਕ, 24 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ…

ਉਮੀਦ ਪ੍ਰੋਗਰਾਮ ਤਹਿਤ ਫ਼ਰੀਦਕੋਟ ਪੁਲਿਸ ਵੱਲੋਂ ਬ੍ਰਜਿੰਦਰਾ ਕਾਲਜ ’ਚ ਹਾਕੀ ਤੇ ਕਬੱਡੀ ਮੈਚ ਦਾ ਆਯੋਜਨ

ਵਿਧਾਇਕ ਸੇਖੋਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਉਤਸ਼ਾਹਿਤ ਫ਼ਰੀਦਕੋਟ, 24 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ “ਉਮੀਦ ਪ੍ਰੋਗਰਾਮ’’ ਤਹਿਤ ਸਰਕਾਰੀ…

ਆਪਣੀ ਹੀ ਪਾਰਟੀ ਦੇ ਆਗੂ ਰਾਣਾ ਗੁਰਜੀਤ ਸਿੰਘ ਦੀਆਂ ਖੱਡਾਂ ਦਾ ਮੈਂ ਉਠਾਇਆ ਸੀ ਮਾਮਲਾ : ਖਹਿਰਾ

ਆਖਿਆ! ਐੱਨ.ਡੀ.ਪੀ.ਐੱਸ. ਐਕਟ ਦੇ ਮਾਮਲੇ ਨਾਲ ਮੇਰਾ ਕੋਈ ਵਾਸਤਾ ਨਹੀਂ ਕੋਟਕਪੂਰਾ, 24 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਕਿਹਾ ਕਿ ਭਗਵੰਤ ਮਾਨ ਸਰਕਾਰ…

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਅਤੇ ਮੈਥ ਓਲੰਪੀਆਡ ’ਚ ਸਫਲਤਾ ਕੀਤੀ ਹਾਸਲ

ਕੋਟਕਪੂਰਾ, 24 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰਜੋਨ ਫਾਊਂਡੇਸ਼ਨ ਦਸ ਸਾਲਾਂ ਤੋਂ ਵੱਧ ਮੁਹਾਰਤ ਵਾਲੀ ਇੱਕ ਗੈਰ-ਸਰਕਾਰੀ ਸੰਸਥਾ ਹੈ। ਇੰਟਰਨੈਸ਼ਨਲ ਓਲੰਪੀਆਡ ਆਫ ਸਾਇੰਸ (ਆਈਓਐਸ) ਅਤੇ ਗਣਿਤ (ਆਈਓਐਮ) ਰਾਸਟਰੀ ਅਤੇ ਅੰਤਰਰਾਸ਼ਟਰੀ…

19 ਕਰੋੜ ਦੀ ਲਾਗਤ ਨਾਲ ਸਟੀਲ ਬਰਿੱਜ ਬਣਾਏ ਜਾਣਗੇ- ਸੇਖੋਂ

ਸੂਬੇ ਦੇ ਵਿਕਾਸ ਵਿੱਚ ਸੜਕਾਂ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ ਫ਼ਰੀਦਕੋਟ 24 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ…

ਪ੍ਰਵਾਸੀ ਭਾਰਤੀਆਂ ਵਲੋਂ ‘ਸਫਲ ਕਿਸਾਨ ਸਨਮਾਨ ਸਮਾਗਮ’ ਕਰਵਾਉਣ ਦਾ ਫੈਸਲਾ : ਮਰਵਾਹ

ਸਮਾਗਮ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਕਰਨਗੇ ਸ਼ਿਰਕਤ ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਪਗੜੀ’…

ਕਿੱਤਾਮੁੱਖੀ ਕੋਰਸ ਕਰ ਰਹੇ 180 ਵਿਦਿਆਰਥੀਆਂ ਦੀ ਵਜ਼ੀਫੇ ਸਬੰਧੀ ਕੀਤੀ ਗਈ ਇੰਟਰਵਿਊ : ਮਰਵਾਹ

ਸਿੱਖ ਸੰਸਥਾਵਾਂ ਵੱਲੋਂ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤਾ ਜਾਂਦੈ ਵਜ਼ੀਫਾ! ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈਲਫ਼ੇਅਰ ਕੌਂਸਲ ਨਵੀਂ ਦਿੱਲੀ…