Posted inਪੰਜਾਬ
ਬਾਬਾ ਬੰਦਾ ਬਹਾਦਰ ਕਾਲਜ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਚੁਕਾਈ ਸਹੁੰ
ਫਰੀਦਕੋਟ, 6 ਜੂਨ (ਗੁਰਿੰਦਰ ਸਿੰਘ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ‘ਵਿਸ਼ਵ ਵਾਤਾਵਰਣ ਦਿਵਸ਼’ ਮੌਕੇ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਵੱਛ ਅਤੇ ਸੁਰੱਖਿਅਤ ਬਣਾਉਣ ਦੀ ਸਹੁੰ ਚੁਕਾਈ…