ਲੋਕਾਂ ਦਾ ਫਤਵਾ ਸਿਰ ਮੱਥੇ, ਸਾਥ ਦੇਣ ਲਈ ਦਿਲੋਂ ਧੰਨਵਾਦ : ਕਰਮਜੀਤ ਅਨਮੋਲ

ਆਖਿਆ! ਬਾਬਾ ਫਰੀਦ ਜੀ ਧਰਤੀ ਨਾਲ ਹਮੇਸ਼ਾ ਜੁੜਿਆ ਰਹਾਂਗਾ ਫਰੀਦਕੋਟ, 5 ਜੂਨ (ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਦੇ…

ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀਆਂ 5 ਸੀਟਾਂ ‘ਤੇ ਵਿਧਾਨ ਸਭਾ ਉਪ ਚੋਣਾਂ ਹੋਣਗੀਆਂ

ਲੁਧਿਆਣਾ 4 ਜੂਨ (ਵਰਲਡ ਪੰਜਾਬੀ ਟਾਈਮਜ਼) ਅੱਜ ਸੰਸਦੀ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ ਅਤੇ ਪੰਜਾਬ ਤੋਂ 13 ਮੈਂਬਰ ਪਾਰਲੀਮੈਂਟ (ਐਮਪੀ) ਚੁਣੇ ਗਏ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਹੁਣ…

ਪੰਜਾਬ ਵਿੱਚ ਤਿੰਨ ਥਰਮਲ ਪਾਵਰ ਪਲਾਂਟ ਯੂਨਿਟ ਅਤੇ ਤਿੰਨ ਹਾਈਡਰੋ ਪਲਾਂਟ ਯੂਨਿਟ ਕੰਮ ਤੋਂ ਬਾਹਰ

ਪਟਿਆਲਾ 4 ਜੂਨ (ਵਰਲਡ ਪੰਜਾਬੀ ਟਾਈਮਜ਼) ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵਧਣ ਨਾਲ ਸਰਕਾਰੀ ਮਾਲਕੀ ਵਾਲੇ, ਪ੍ਰਾਈਵੇਟ ਥਰਮਲ ਪਲਾਂਟਾਂ ਦੇ ਤਿੰਨ ਯੂਨਿਟ ਬੰਦ ਹੋ ਗਏ।ਇੱਥੋਂ ਤੱਕ ਕਿ ਰਣਜੀਤ ਸਾਗਰ…

ਪਿੰਡ ਕਿਲ੍ਹਾ ਨੌਂ ਵਿਖੇ ਬਿਸਮਿਲ ਗ੍ਰਾਮੀਣ ਸਾਹਿਤਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਗਈ

ਫਰੀਦਕੋਟ 4 ਜੂਨ (  ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਇੱਥੋਂ ਥੋੜੀ ਦੂਰ ਪਿੰਡ ਕਿਲ੍ਹਾ ਨੌਂ ਵਿੱਖੇ ਪਿੰਡ ਦੇ ਹੀ ਕੁੱਝ ਅਗਾਹ ਵਧੂ ਸੋਚ ਦੇ ਨੌਜਵਾਨਾਂ ਨੇ ਪੰਜ਼ਾਬੀ ਦੇ ਪ੍ਰਸਿੱਧ ਸਾਹਿਤਕਾਰ ਬਿਸਮਿਲ…

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾਃ 4 ਜੂਨ( ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ…

ਚੰਡੀਗੜ ਯੂਨੀਵਰਸਿਟੀ ਵਲੋਂ ਦਵਿੰਦਰ ਕੌਰ ਖੁਸ਼ ਧਾਲੀਵਾਲ ਦੀ ਪੁਸਤਕ ‘ਤਿਰਕਦਾ ਮੋਤੀ’ ਦਾ ਹੋਇਆ ਲੋਕ ਅਰਪਣ

ਚੰਡੀਗੜ: 4 ਜੂਨ (ਵਰਲਡ ਪੰਜਾਬੀ ਟਾਈਮਜ਼) ਚੰਡੀਗੜ ਯੂਨੀਵਰਸਿਟੀ ਵਲੋਂ 21 ਸਦੀ ਦੀ ਔਰਤ ਦੀ ਦਿਸ਼ਾ ਤੇ ਇਕ ਥੀਮ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮਿਸਜ਼ ਚਾਂਸਲਰ ਦਮਨਦੀਪ ਕੌਰ…

ਪਿੰਡ ਕੋਟਲਾ ਨਿਹੰਗ ਦੇ ਖੇਡ ਮੈਦਾਨ ‘ਚੋਂ ਮੋਟਰ ਚੋਰੀ

ਰੋਪੜ, 04 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਇੱਥੋਂ ਨੇੜਲੇ ਪਿੰਡ ਕੋਟਲਾ ਨਿਹੰਗ ਦੇ ਖੇਡ ਮੈਦਾਨ ਵਿੱਚੋਂ ਪਾਣੀ ਵਾਲ਼ੀ ਮੋਟਰ ਚੋਰੀ ਹੋ ਗਈ। ਜਿਸ ਬਾਰੇ ਪ੍ਰਧਾਨ ਜਸਵੀਰ ਸਿੰਘ ਹੈਪੀ ਨੇ…

ਹਾਜੀ ਰਤਨ ਚੌਂਕ ਵਿਖੇ  ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਬਠਿੰਡਾ,3 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਕੁਝ ਦਿਨਾਂ ਤੋਂ ਬਠਿੰਡਾ ਸਮੇਤ ਪੂਰੇ ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਜਦੋਂ ਤੱਕ ਕੋਈ ਬਹੁਤ ਜਿਆਦਾ ਜਰੂਰੀ ਨਾ ਹੋਵੇ ਤਾਂ…

ਖੁਦ ਨੂੰ ਵੋਟ ਨਾ ਸਕੇ ਹੰਸ ਰਾਜ ਹੰਸ, ਕਰਮਜੀਤ ਅਨਮੋਲ ਅਤੇ ਸਰਬਜੀਤ ਸਿੰਘ ਖਾਲਸਾ

ਫਰੀਦਕੋਟ , 3 ਜੂਨ (ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪਣੀ ਕਿਸਮਤ ਅਜਮਾ ਰਹੇ 28 ਉਮੀਦਵਾਰਾਂ ਵਿੱਚੋਂ ਪੰਜ ਉਮੀਦਵਾਰ ਅਜਿਹੇ ਸਨ, ਜੋ ਹਲਕੇ ਤੋਂ ਬਾਹਰ ਦੇ ਹੋਣ ਕਰਕੇ…

ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਮਨਾਲੀ ਟੂਰ ਲਈ ਰਵਾਨਾ

ਫਰੀਦਕੋਟ, 3 ਜੂਨ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਮਾਉਂਟ ਲਿਟਰਾ ਜ਼ੀ ਸਕੂਲ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜ ਰੋਜ਼ਾ ਮਨਾਲੀ ਟਿ੍ਰਪ ਆਯੋਜਨ ਗਿਆ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ…