ਸਾਰੇ ਹਲਕੇ ਦੀਆਂ ਈ.ਵੀ.ਐੱਮ. ਮਸ਼ੀਨਾਂ ਨਿਰਦੇਸ਼ਾਂ ਅਨੁਸਾਰ ਪੂਰੀ ਨਿਗਰਾਨੀ ਹੇਠ, ਨਤੀਜੇ ਅੱਜ

ਕੋਟਕਪੂਰਾ, 3 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਰੇ ਹਲਕੇ ਦੀਆਂ ਈ.ਵੀ.ਐਮ ਮਸੀਨਾਂ ਨਿਰਦੇਸ਼ਾਂ ਅਨੁਸਾਰ ਲਗਾਤਾਰ ਸੀ.ਸੀ.ਟੀ.ਵੀ ਕੈਮਰੇ ਦੀ ਨਿਗਰਾਨੀ ਹੇਠ ਅਤੇ ਜੀ.ਪੀ.ਐਸ ਇਨੇਬਲਡ ਗੱਡੀਆਂ, ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਪੁਲਿਸ ਦੀਆਂ…

ਮਾਮਲਾ ਵੋਟ ਪਾਉਣ ਸਮੇਂ ਵੀਡੀਉ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਪਾਉਣ ਦਾ

ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਸਮੇਤ ਦੋ ਖਿਲਾਫ ਕੇਸ ਦਰਜ ਫਰੀਦਕੋਟ , 3 ਜੂਨ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਜੈਤੋ ਦੇ…

ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਕਿਲੋ ਵਾਧਾ

ਲੁਧਿਆਣਾ 2 ਜੂਨ (ਵਰਲਡ ਪੰਜਾਬੀ ਟਾਈਮਜ਼) ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ਵਿੱਚ ਦੁੱਧ ਦੀਆਂ ਵਿਕਰੀ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ ।…

ਈਸੀਆਈ/ਰਾਜ ਸਰਕਾਰ ਤੋਂ ਪੀਐਸਈਬੀਈਏ ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕਰਨ ਲਈ ਡੀਸੀਜ਼ ਵਿਰੁੱਧ ਕਾਰਵਾਈ ਕਰਨ ਦੀ ਮੰਗ

ਪਟਿਆਲਾ 2 ਜੂਨ (ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਰਾਜ ਬਿਜਲੀ ਬੋਰਡ ਇੰਜਨੀਅਰਜ਼ ਐਸੋਸੀਏਸ਼ਨ (ਪੀਐਸਈਬੀਈਏ) ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪਾਵਰਕਾਮ ਇੰਜਨੀਅਰਾਂ ਨੂੰ ਵਾਧੂ ਵਿਭਾਗੀ ਡਿਊਟੀਆਂ/ਚੋਣ ਡਿਊਟੀ…

ਯੂਥ ਵੀਰਾਂਗਨਾਵਾਂ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

                  ਬਠਿੰਡਾ, 2 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਪੁਰਾ…

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ (ਲ਼ੋਕ ਸਭਾ ਚੋਣਾਂ)ਮੌਕੇ ਗੁਡਵਿਲ ਸੁਸਾਇਟੀ (ਰਜਿ) ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਬਠਿੰਡਾ,2 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਗੁੱਡਵਿਲ ਸੁਸਾਇਟੀ ਰਜਿ. ਪਰਸ ਰਾਮ ਨਗਰ ਬਠਿੰਡਾ ਨੇ ਲੋਕਤੰਤਰ ਦੇ ਸ਼ੁਭ ਤਿਉਹਾਰ ਮੌਕੇ ਸਵੇਰੇ 8ਵਜੇ ਤੋੰ4ਵਜੇ ਸ਼ਾਮ ਵੋਟ ਪਾਉਣ ਵਾਲੇ ਰਾਹਗੀਰਾਂ ਲਈ ਤਪਦੀ ਧੁੱਪ…

ਉੱਘੇ ਪੰਜਾਬੀ ਲੇਖਕ ਤੇਜਾ ਸਿੰਘ ਰੌਂਤਾ ਸੁਰਗਵਾਸ

ਗੁਰਭਜਨ ਗਿੱਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾਃ 2 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਉੱਘੇ ਪੰਜਾਬੀ ਲੇਖਕ ਤੇਜਾ ਸਿੰਘ ਰੌਂਤਾ ਦੇ…

ਵਿਧਾਇਕ ਨੀਨਾ ਮਿੱਤਲ ਨੂੰ ਨੋਟਿਸ ਜਾਰੀ; ; ਮੁੱਖ ਮੰਤਰੀ ਦੇ ਬੂਥ ‘ਤੇ ਮਸ਼ੀਨ ਖਰਾਬ , ਵੋਟ ਪਾਉਣ ਲਈ ਉਡੀਕ ਕਰਨੀ ਪਈ

ਪਟਿਆਲ਼ਾ 2 ਜੂਨ ( ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਰਿਟਰਨਿੰਗ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪੈਰੀ ਨੇ ਆਮ ਆਦਮੀ ਪਾਰਟੀ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੂੰ ਸ਼ਨੀਵਾਰ ਨੂੰ ਰਾਜਪੁਰਾ ਦੇ ਇੱਕ ਪੋਲਿੰਗ…

ਸੀਈਓ ਨੇ ਵੋਟਿੰਗ ਪ੍ਰਕਿਰਿਆ ਦੇ ਸ਼ਾਂਤੀਪੂਰਨ ਸੰਚਾਲਨ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ

ਚੰਡੀਗੜ 2 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸਿਬਿਨ ਸੀ ਨੇ ਵੋਟਰਾਂ ਦਾ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਵਿੱਚ ਸਰਗਰਮ ਸ਼ਮੂਲੀਅਤ ਲਈ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ…

ਵੋਟ ਪਾਉਣ ਆਈ ਸੌ ਸਾਲਾ ਮਾਤਾ ਜਗਦੀਸ਼ ਕੌਰ ਦਾ ਵਿਸ਼ੇਸ਼ ਸਨਮਾਨ

ਘਨੌਲੀ, 01 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਜਿਲ੍ਹਾ ਰੋਪੜ ਦੇ ਪਿੰਡ ਮਲਕਪੁਰ ਦੀ ਵਸਨੀਕ, ਸੌ ਸਾਲ ਤੋਂ ਵੀ ਵੱਧ ਉਮਰ ਦੀ ਮਾਤਾ…