Posted inਪੰਜਾਬ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ਜੈਤੋ ਮੋਰਚੇ ਦੌਰਾਨ ਖੂਹ ’ਚ ਜਹਿਰ ਕਿਸਨੇ ਪਾਇਆ ਸੀ, ਬੱਸ ਜੈਤੋ ਦੇ ਲੋਕ ਇਹ ਜਰੂਰ ਯਾਦ ਰੱਖਣ : ਭਗਵੰਤ ਮਾਨ ਮਾਨ ਨੇ ਕਿਹਾ! ਕਰਮਜੀਤ ਮੇਰਾ ਛੋਟਾ ਭਰਾ, ਇਕੱਠੇ ਪੜੇ ਅਤੇ… Posted by worldpunjabitimes May 20, 2024
Posted inਪੰਜਾਬ ਫ਼ਰੀਦਕੋਟ ਦੇ ਲੋਕਾਂ ਨਾਲ ਮੇਰਾ ਵਾਅਦਾ, ਹਰ ਘਰ ਦੀ ਆਰਥਿਕ ਖ਼ੁਸ਼ਹਾਲੀ ਲਈ ਦਿਨ-ਰਾਤ ਕਰਾਂਗਾ ਕੰਮ : ਕਰਮਜੀਤ ਅਨਮੋਲ ਭਗਵੰਤ ਮਾਨ ਦੀ ਸਰਕਾਰ ਨੇ ਘਰਾਂ ਤੇ ਖੇਤਾਂ ਲਈ ਦਿੱਤੀ ਮੁਫ਼ਤ ਬਿਜਲੀ, ਟੇਲਾਂ ‘ਚ ਆਮੋ ਆਮ ਕੀਤੇ ਨਹਿਰੀ ਪਾਣੀ : ਕਰਮਜੀਤ ਅਨਮੋਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਹਲਕੇ 'ਚ ਕੀਤਾ… Posted by worldpunjabitimes May 20, 2024
Posted inਪੰਜਾਬ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਰਿਟਰਨਿੰਗ ਅਫਸਰ ਨੇ ਦੋ ਦਿਨਾਂ ਵਿੱਚ ਮੰਗਿਆ ਜਵਾਬ ਫ਼ਰੀਦਕੋਟ 20 ਮਈ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ… Posted by worldpunjabitimes May 20, 2024
Posted inਪੰਜਾਬ ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਸਿਆਸੀ ਪਾਰਟੀਆਂ ਲਈ ਚੋਣ ਮੁੱਦਾ ਕਿਉਂ ਨਹੀਂ? ਤਰਕਸ਼ੀਲ ਸੁਸਾਇਟੀ ਵਲੋਂ ਚਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਨਹੀਂ ਬਣਿਆਂ ਕਾਨੂੰਨ ਸੰਗਰੂਰ 19ਮਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਆਪਣੀ ਮੀਟਿੰਗ ਵਿੱਚ ਪੰਜਾਬ ਸਰਕਾਰ,… Posted by worldpunjabitimes May 19, 2024
Posted inਪੰਜਾਬ ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਕਵਿਤਾ ਮੁਕਾਬਲਾ ਕਰਵਾਇਆ ਗਿਆ ਅਯਾਲੀ ਖੁਰਦ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਅਤੇ ਕਵਿਤਾ ਮੁਕਾਬਲੇ ਨੂੰ ਸਪਾਂਸਰ ਕੀਤਾ ਯੂਕੋ ਬੈਂਕ ਹਬੜਕਲਾਂ ਬ੍ਰਾਂਚ ਵੱਲੋਂ ਇਸ ਕਵਿਤਾ ਮੁਕਾਬਲੇ ਦਾ ਜੋ ਆਕਰਸ਼ਣ ਦਾ ਕੇਂਦਰ ਸੀ, ਉਹ ਸੀ ਅਯਾਲੀ ਖੁਰਦ ਸਕੂਲ, ਸਕੂਲ ਦੇ ਅਧਿਆਪਕ ਅਤੇ ਸਕੂਲ ਦੇ ਵਿਦਿਆਰਥੀ ਲੁਧਿਆਣਾ 19 ਮਈ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਦੇ ਪ੍ਰਸਾਰ… Posted by worldpunjabitimes May 19, 2024
Posted inਪੰਜਾਬ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹਅਤੇ ਜਨਾਨਾ ਜੇਲ੍ਹ ਦਾਦੌਰਾ ਬਠਿੰਡਾ, 19 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ… Posted by worldpunjabitimes May 19, 2024
Posted inਪੰਜਾਬ ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ ਬਠਿੰਡਾ ਲੋਕ ਸਭਾ ਹਲਕੇ ਦੇ 1651188 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਦਰਜ ਕਰਵਾਈ ਜਾ ਸਕਦੀ ਹੈ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਬਠਿੰਡਾ,… Posted by worldpunjabitimes May 19, 2024
Posted inਕਿਸਾਨੀ ਪੰਜਾਬ ਨਰਮੇ ਦੇ ਲਾਏ ਜਾ ਰਹੇ ਪ੍ਰਦਰਸ਼ਨੀ ਪਲਾਟਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਬਿਜਾਈ ਦਾ ਲਿਆ ਜਾਇਜਾ ਨਰਮੇ ਦੀ ਸਫਲ ਕਾਸਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ. ਅਮਰੀਕ ਸਿੰਘ ਫਰੀਦਕੋਟ , 19 ਮਈ (ਵਰਲਡ ਪੰਜਾਬੀ ਟਾਈਮਜ਼) ਜ਼ਿਲਾ ਫਰੀਦਕੋਟ ’ਚ ਨਰਮੇ ਦੀ ਫਸਲ… Posted by worldpunjabitimes May 19, 2024
Posted inਪੰਜਾਬ ਤਰਕਸ਼ੀਲ ਸੁਸਾਇਟੀ ਵਲੋਂ ਡਾ.ਦਾਭੋਲਕਰ ਹੱਤਿਆ ਕੇਸ ਦੇ ਮੁੱਖ ਸਾਜਿਸ਼ ਘਾੜੇ ਨੂੰ ਬਰੀ ਕਰਨ ਦੇ ਫੈਸਲੇ ਦੀ ਨਿਖੇਧੀ ਗੋਵਿੰਦ ਪਨਸਾਰੇ, ਪ੍ਰੋ. ਕਲਬੁਰਗੀ ਅਤੇ ਗੌਰੀ ਲੰਕੇਸ਼ ਦੇ ਫ਼ਿਰਕੂ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ ਬਰਨਾਲਾ 18 ਮਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸੁਪਰੀਮ ਕੋਰਟ… Posted by worldpunjabitimes May 18, 2024
Posted inਪੰਜਾਬ ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਰੋਪੜ ਇਕਾਈ ਵੱਲੋਂ ਜ਼ਰੂਰਤਮੰਦਾ ਨੂੰ ਚੈੱਕ ਤਕਸੀਮ ਕੀਤੇ ਗਏ ਰੋਪੜ, 18 ਮਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਨਾਮਵਾਰ ਸਮਾਜਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਸੱਰਬਤ ਦਾ ਭਲਾ ਕਰਨ ਦੇ ਟੀਚੇ ਨੂੰ ਲੈ ਕੇ ਭਾਰਤ… Posted by worldpunjabitimes May 18, 2024