Posted inਪੰਜਾਬ
ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ
ਸਮਾਗਮ ਦੀ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾ 7 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ…