Posted inਪੰਜਾਬ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਮਜ਼ਦੂਰ ਦਿਵਸ ਕੋਟਪੂਰਾ ਵਿਖੇ ਮਨਾਇਆ ਗਿਆ।
ਫਰੀਦਕੋਟ 2 ਮਈ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰਡ 295 ਵੱਲੋਂ ਮਜ਼ਦੂਰ ਦਿਵਸ ਕੋਟਪੂਰਾ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਜਥੇਬੰਦੀਆਂ ਦੇ…