ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਫ਼ਰੀਦਕੋਟ, 25 ਅਪ੍ਰੈਲ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਦੇਸ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਰਾਜੇਸ਼ ਕੁਮਾਰ ਦੀ ਯੋਗ ਸਰਪ੍ਰਸਤੀ ਅਤੇ ਵਾਈਸ ਪ੍ਰਿੰਸੀਪਲ ਪ੍ਰੋ.ਮੰਜੂ ਕਪੂਰ ਦੀ ਯੋਗ…

ਪ੍ਰਵਾਸੀ ਭਾਰਤੀ ਪੂਰਨ ਸਿੰਘ ਵਿਰਕ ਨੇ ਮਿਡਲ ਸਕੂਲ ਚਹਿਲ ਵਿਖੇ ਮੱਛੀ ਮੋਟਰ ਲਗਵਾ ਕੇ ਦਿੱਤੀ

ਫ਼ਰੀਦਕੋਟ, 25 ਅਪ੍ਰੈਲ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਉੱਘੇ ਸਮਾਜ ਸੇਵੀ ਪੂਰਨ ਸਿੰਘ ਵਿਰਕ ਯੂ.ਕੇ.ਵਾਲਿਆਂ ਨੇ ਸਕੂਲ ਅਧਿਆਪਕਾਂ ਦੀ ਮੰਗ ਤੇ ਸਕੂਲ ਵਿੱਚ ਮੱਛੀ ਮੋਟਰ ਲਗਵਾ…

ਗੁਰਦਾ ਬਦਲੀ ਦੀ ਸਥਿਤੀ ‘ਤੇ ਪਹੁੰਚੇ ਮਰੀਜ਼ ਨੂੰ ਉਚੇਚੇ ਤੌਰ’ ਤੇ ਖੂਨ ਦੇਣ ਪਹੁੰਚੇ ਦਸਮੇਸ਼ ਕਲੱਬ ਰੋਪੜ ਦੇ ਖੂਨਦਾਨੀ

ਰੋਪੜ, 25 ਅਪ੍ਰੈਲ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਆਪਣੇ ਲੋਕ ਭਲਾਈ ਕਾਰਜਾਂ ਲਈ ਪ੍ਰਸਿੱਧ ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਕਲੌਨੀ ਰੋਪੜ ਦਾ ਖੂਨਦਾਨ ਖੇਤਰ ਵਿੱਚ ਵੀ ਅਹਿਮ ਸਥਾਨ ਹੈ। ਕਲੱਬ…

ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਦੇ ਤੀਸਰੇ ਕਾਵਿ ਸੰਗ੍ਰਹਿ “ਸੱਚ ਵਾਂਗ ਕੱਚ” ਦਾ ਜਲਦ ਹੀ ਹੋਵੇਗਾ ਲੋਕ ਅਰਪਣ-

25 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਗੀਤਕਾਰ ਮਹਿੰਦਰ ਸੂਦ ਵਿਰਕ ਦੇ ਹੁਣ ਤੱਕ ਦੋ ਕਾਵਿ ਸੰਗ੍ਰਹਿ “ਸੱਚ ਦਾ ਹੋਕਾ" ਅਤੇ "ਸੱਚ ਕੌੜਾ ਆ" ਪਾਠਕਾਂ ਦੀ ਕਚਹਿਰੀ…

ਸਿਲਵਰ ਓਕਸ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ’ਚ ਨੰਨ੍ਹੇ ਕਵੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 24 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਪਿ੍ਰੰਸੀਪਲ ਪਿ੍ਰਅੰਕਾ ਮਹਿਤਾ ਦੀ ਅਗਵਾਈ ਹੇਠ ‘ਨੰਨ੍ਹੇ ਕਵੀ’ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਜਿਸ ’ਚ ਨਰਸਰੀ ਤੋਂ ਦੂਜੀ…

ਭਾਜਪਾ ਉਮੀਦਵਾਰ ਲਈ ਪਿੰਡ ਸਿਬੀਆਂ ਦੇ ਕਿਸਾਨਾ ਨੇ ਬਾਈਕਾਟ ਦੇ ਲਾਏ ਬੈਨਰ

ਫਰੀਦਕੋਟ, 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸਿਬੀਆਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਤੋਂ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਟਾਸਕ ਫੋਰਸ ਵਲੋਂ ਵਾਹਨਾਂ ਦੀ ਚੈਕਿੰਗ

ਫਰੀਦਕੋਟ , 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ, ਕੋਟਕਪੂਰਾ ਵੀਰਪਾਲ ਕੌਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਟਾਸਕ ਫੋਰਸ…

ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਚਰਨ ਸਿੰਘ ਮਾਨ ਹੋਣਗੇ ਕਮਿਊਨਿਸਟ ਉਮੀਦਵਾਰ

‘ਭਾਜਪਾ ਹਰਾਓ-ਦੇਸ਼ ਬਚਾਓ’ ਹੋਵੇਗਾ ਪਾਰਟੀ ਦਾ ਮੁੱਖ ਨਾਅਰਾ’ : ਹਰਦੇਵ ਅਰਸ਼ੀ ਫਰੀਦਕੋਟ , 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਮਿਊਨਿਸਟ ਪਾਰਟੀ ਜਿਲਾ ਕੌਂਸਲ ਫਰੀਦਕੋਟ ਦੀ ਇੱਕ ਹੰਗਾਮੀ ਮੀਟਿੰਗ ਕਾਮਰੇਡ ਗੁਰਨਾਮ…

ਲੋਕ ਸਭਾ ਚੋਣਾਂ-2024

100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ : ਜ਼ਿਲ੍ਹਾ ਚੋਣ ਅਫ਼ਸਰ ਕੋਟਕਪੂਰਾ, 24 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਪ੍ਰਸਾਸਨ ਵੱਲੋਂ ਇਸ ਵਾਰ ਆਉਣ ਵਾਲੀਆਂ ਲੋਕ…

ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਨੂੰ ਦਿੱਤੀ ਨਵੀਂ ਏ.ਸੀ. ਬੱਸ

ਫਰੀਦਕੋਟ , 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ’ਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ…