ਜੀਬਾ ਮੈਡੀ ਕਲੀਨਿਕ ਚੰਡੀਗੜ੍ਹ ਵਿੱਚ ਆਈ ਪਹਿਲੀ ਅਲਟਰਾਫਾਰਮਰ III ਮਸ਼ੀਨ

ਚੰਡੀਗੜ੍ਹ, 21 ਦਸੰਬਰ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਉੱਤਰੀ ਭਾਰਤ ਵਿੱਚ ਢਿਲਕੀ ਚਮੜੀ ਨੂੰ ਕੱਸ ਕੇ ਜਵਾਨ ਦਿੱਖ ਪ੍ਰਦਾਨ ਕਰਨ ਵਾਲੀ ਪਹਿਲੀ ਅਲਟ੍ਰਾਫਾਰਮਰ III, ਜੀਬਾ ਮੈਡੀ ਕਲੀਨਿਕ, 538 (ਬੇਸਮੈਂਟ) ਸੈਕਟਰ 33…

ਜੈਦੇਵ ਸਿੰਘ ਮੁੱਖ ਸਲਾਹਕਾਰ ਕੌਰ ਵੈੱਲਫੇਅਰ ਫਾਊਂਡੇਸ਼ਨ ਦਾ ਰੋਟਰੀ ਕਲੱਬ ਮੋਰਿੰਡਾ ਵੱਲੋਂ ਵਿਸ਼ੇਸ਼ ਸਨਮਾਨ

ਮੋਰਿੰਡਾ, 21 ਦਸੰਬਰ (ਪੱਤਰ ਪ੍ਰੇਰਕ/ਵਰਲਡ ਪੰਜਾਬੀ ਟਾਈਮਜ਼) ਰੋਟਰੀ ਕਲੱਬ ਮੋਰਿੰਡਾ ਦੀ ਇਸ ਵਾਰ ਦੀ ਮਹੀਨਾਵਾਰ ਇਕੱਤਰਤਾ ਚਾਵਲਾ ਰੈਸਟੋਰੈਂਟ ਵਿਖੇ ਕੀਤੀ ਗਈ। ਜਿੱਥੇ ਜੈਦੇਵ ਸਿੰਘ ਮੁੱਖ ਸਲਾਹਕਾਰ ਕੌਰ ਵੈੱਲਫੇਅਰ ਫਾਊਂਡੇਸ਼ਨ ਅਤੇ…

ਰੋਮੀ ਘੜਾਮੇਂ ਵਾਲ਼ਾ ਨੇ ਰੋਟਰੀ ਕਲੱਬ ਮੋਰਿੰਡਾ ਦੀ ਇਕੱਤਰਤਾ ਵਿੱਚ ਲਾਈ ਗੀਤਾਂ ਤੇ ਕਵਿਤਾਵਾਂ ਦੀ ਛਹਿਬਰ

ਮੋਰਿੰਡਾ, 21 ਦਸੰਬਰ (ਪੱਤਰ ਪ੍ਰੇਰਕ/ਵਰਲਡ ਪੰਜਾਬੀ ਟਾਈਮਜ਼) ਮੋਰਿੰਡਾ-ਲੁਧਿਆਣਾ ਰੋਡ 'ਤੇ ਸਥਿਤ ਚਾਵਲਾ ਰੈਸਟੋਰੈਂਟ ਵਿਖੇ ਰੋਟਰੀ ਕਲੱਬ ਦੀ ਇਕੱਤਰਤਾ ਵਿੱਚ ਉਚੇਚੇ ਸੱਦੇ 'ਤੇ ਪਹੁੰਚੇ ਰੋਮੀ ਘੜਾਮੇਂ ਵਾਲ਼ਾ ਨੇ ਆਪਣੀ ਪੇਸ਼ਕਾਰੀਆਂ ਨਾਲ਼…

ਪੰਜਾਬ ਦੇ ਮੰਤਰੀ ਅਮਨ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ 21 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇੱਕ ਪਰਿਵਾਰਕ ਝਗੜੇ ਦੇ ਮਾਮਲੇ ਵਿੱਚ ਸੰਗਰੂਰ ਦੀ ਸੁਨਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ…

ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ’ਚ ਹਰਿੰਦਰ ਸੰਧੂ ਅਤੇ ਜਸਬੀਰ ਜੱਸੀ ਸਨਮਾਨਿਤ

ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਸਰਪ੍ਰਸਤੀ ਅਤੇ…

ਉਰਦੂ ਆਮੋਜ ਦੀ ਸਿਖਲਾਈ ਲਈ ਮੁਫਤ ਕਲਾਸਾਂ ਸ਼ੁਰੂ : ਮਨਜੀਤ ਪੁਰੀ

ਫਰੀਦਕੋਟ, 20 ਦਸੰਬਰ (ਸੁਖਵਿੰਦਰ ਸਿੰਘ ਬੱਬੂ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਵਲੋਂ ਦਫਤਰ ਜਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ’ਚ ਦਾਖਲਾ ਸ਼ੁਰੂ ਕੀਤਾ ਗਿਆ…

ਸਿੱਖੀ ਸ਼ਹਾਦਤਾਂ ਦਾ ਸਾਰਾ ਇਤਿਹਾਸ ਜੀਵਨ ਦੇ ਉੱਚੇ ਮਾਰਗਾਂ ਦੀ ਦੱਸ ਪਾਉਂਦੈ : ਡਾ. ਦੇਵਿੰਦਰ ਸੈਫੀ

ਡਾ. ਦੇਵਿੰਦਰ ਸੈਫੀ ਨੇ ਆਪਣੀ ਪ੍ਰਸਿੱਧ ਕਵਿਤਾ ‘ਨੀਂ ਕੁੜੀਓ ਹੱਸਦੀਆਂ ਰਹੋ’ ਕੀਤੀ ਪੇਸ਼ ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ)…

ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਲਈ ਮਨੋਰੰਜਨ ਟੂਰ ਦਾ ਆਯੋਜਨ

ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਲੋਂ ਵਿਦਿਆਰਥੀ ਵਰਗ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਯਤਨ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਪ੍ਰਾਇਮਰੀ…

ਪਿ੍ਰੰ. ਐਸ.ਐਸ. ਬਰਾੜ ਦੀ ਲਾਇਨਜ਼ ਕਲੱਬ ਵਿਸ਼ਾਲ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ

ਫ਼ਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਪਿ੍ਰੰਸੀਪਲ ਡਾ. ਐਸ.ਐਸ. ਬਰਾੜ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ, ਸਕੱਤਰ ਅਮਰਦੀਪ ਸਿੰਘ ਗਰੋਵਰ, ਖਜ਼ਾਨਚੀ ਗੁਰਵਿੰਦਰ ਸਿੰਘ ਧੀਂਗੜਾ,…

ਐਡਵੋਕੇਟ ਬਾਬੂ ਲਾਲ ਸਬ ਡਵੀਜਨ ਬਾਰ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਬ ਡਵੀਜਨ ਬਾਰ ਐਸੋਸੀਏਸ਼ਨ ਕੋਟਕਪੂਰਾ ਦੀ ਇਕੱਤਰਤਾ ਅਮਰਜੀਤ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਾਲ 2023-24 ਲਈ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ…