Posted inਪੰਜਾਬ
ਬੀਸੀਐੱਲ ਦੇ ਡਿਸਟਿਲਰੀ ਯੂਨਿਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 43 ਵਿਅਕਤੀਆਂ ਵੱਲੋਂ ਕੀਤਾ ਗਿਆ ਖੂਨਦਾਨ।
-ਇਸ ਮੌਕੇ ਜਨਰਲ ਮੈਡੀਕਲ ਚੈਂੱਕਅੱਪ ਕੈਂਪ ਵੀ ਲਗਾਇਆ ਗਿਆ। ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ। ਖੂਨਦਾਨੀਆਂ ਨੂੰ ਸਾਰਟੀਫਿਕੇਟ ਵੀ ਵੰਡੇ ਗਏ। ਬਠਿੰਡਾ,8 ਅਪ੍ਰੈਲ…