Posted inਪੰਜਾਬ
ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਨੇ ਹੋਲੀ ਮੌਕੇ ਲੋੜਵੰਦ ਬੱਚਿਆਂ ਨੂੰ ਮਿਠਾਈ ਤੇ ਰੰਗ ਵੰਡੇ
ਬਠਿੰਡਾ, 24 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਹੋਲੀ ਦਾ ਪਵਿੱਤਰ ਤਿਉਹਾਰ ਜਰੂਰਤਮੰਦ ਬੱਚਿਆਂ ਨੂੰ ਮਿਠਾਈ, ਰੰਗ ਅਤੇ ਪਿਚਕਾਰੀਆਂ ਆਦਿ ਵੰਡ ਕੇ ਮਨਾਇਆ ਗਿਆ।…