Posted inਪੰਜਾਬ
“ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਪ” ਵੱਲੋਂ ਕੋਟਕਪੂਰਾ ਵਿਖ਼ੇ ਰੋਸ ਪ੍ਰਦਰਸ਼ਨਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਭਾਜਪਾ ਖਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਨਾਹਰੇਬਾਜੀ!
ਕੋਟਕਪੂਰਾ, 22 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ ਕਾਨੂੰਨੀ ਗਿ੍ਰਫਤਾਰੀ ਅਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ…