Posted inਪੰਜਾਬ
ਗੁਰਮੀਤ ਸਿੰਘ ਆਰੇਵਾਲਾ ਨੇ ਸੰਭਾਲਿਆ ਮਾਰਕਿਟ ਕਮੇਟੀ ਕੋਟਕਪੂਰਾ ’ਚ ਚੇਅਰਮੈਨ ਦਾ ਅਹੁਦਾ
ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ’ਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ…