Posted inਪੰਜਾਬ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ
--ਕਿਹਾ ; ਸਕੂਲਾਂ ਚ ਮਿਡ-ਡੇ-ਮੀਲ ਤਹਿਤ ਮੁਹੱਈਆ ਕਰਵਾਏ ਜਾਣ ਵਾਲੇ ਖਾਣੇ ਵਿੱਚ ਆਈ.ਐਸ.ਆਈ ਮਾਰਕਾ ਮਸਾਲੇ ਦੀ ਹੀ ਕੀਤੀ ਜਾਵੇ ਵਰਤੋਂ --ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਹੈ ਵਚਨਬੱਧ …