Posted inਕਿਤਾਬ ਪੜਚੋਲ ਪੰਜਾਬ
ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ “ਤੇ “ਰੂਹਾਨੀ ਰਮਜ਼ਾਂ “ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ
ਲੁਧਿਆਣਾਃ 4 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਅਮਰੀਕਾ ਵੱਸਦੀ ਪੰਜਾਬੀ ਕਵਿੱਤਰੀ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਦੋ ਕਾਵਿ ਪੁਸਤਕਾਂ ਬੂੰਦ ਬੂੰਦ ਬਰਸਾਤ(ਰੁਬਾਈਆਂ) ਤੇ ਰੂਹਾਨੀ ਰਮਜ਼ਾਂ(ਕਾਵਿ ਸੰਗ੍ਰਹਿ) ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ…