Posted inਪੰਜਾਬ
ਪੀ.ਏ.ਯੂ. ਦੇ ਵਿਦਿਆਰਥੀ ਨੂੰ ਜ਼ੁਬਾਨੀ ਪੇਪਰ ਪੇਸ਼ਕਾਰੀ ਲਈ ਦੂਸਰਾ ਇਨਾਮ ਮਿਲਿਆ
ਲੁਧਿਆਣਾ 14 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਤੋਂ ਐੱਮ ਟੈੱਕ ਕਰਨ ਵਾਲੇ ਵਿਦਿਆਰਥੀ ਸ਼੍ਰੀ ਅਰੁਣ ਗੁਪਤਾ ਨੂੰ ਬੀਤੇ ਦਿਨੀਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਜ਼ੁਬਾਨੀ ਪੇਪਰ…