ਪੰਜਾਬ ਦੀ ਤਸਵੀਰ ਪੇਸ਼ ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ”ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾਃ 19 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ…

ਡਾਕਟਰ ਮੋਹਨਜੀਤ, ਰਾਣੀ ਬਲਬੀਰ ਕੌਰ, ਅਰਪਨਾ ਕੌਰ, ਦੇਸ਼ ਰਾਜ ਲਚਕਾਨੀ ਤੇ ਬਲਦੇਵ ਸਿੰਘ ਸੜਕਨਾਮਾ ਨੂੰ ਮਿਲਣਗੇ ਲੱਖ ਲੱਖ ਰੁਪਈਏ ਵਾਲੇ ਪੰਜਾਬ ਗੌਰਵ ਪੁਰਸਕਾਰ

ਡਾਕਟਰ ਐਮ. ਐਸ. ਰੰਧਾਵਾ ਕਲਾ ਅਤੇ ਸਾਹਿਤ ਉਤਸਵ 2 ਫਰਵਰੀ ਨੂੰ ਸ਼ੁਰੂ ਹੋਏਗਾ ਫੋਟੋ : ਡਾਕਟਰ ਐਮ. ਐਸ. ਰੰਧਾਵਾ ਕਲਾ ਅਤੇ ਸਾਹਿਤ ਉਤਸਵ ਬਾਰੇ ਜਾਣਕਾਰੀ ਦਿੰਦੇ ਡਾਕਟਰ ਸੁਰਜੀਤ ਪਾਤਰ (ਚੌਹਾਨ)…

ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਜਾਰੀ ਕਰਨ ਦੇ ਹੁਕਮ

ਗੰਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਡੀਸੀ ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਦੀ ਬਕਾਇਆ ਅਦਾਇਗੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਨ ਨੂੰ ਯਕੀਨੀ…

ਗਣਤੰਤਰ ਦਿਵਸ ਪਰੇਡ ‘ਤੇ ਝਾਕੀ ਪੇਸ਼ ਕਰੇਗੀ ਪੰਜਾਬ ਦੀ ਕੁੜੀ

ਗੁਰਦਾਸਪੁਰ, 18 ਜਨਵਰੀ,(ਵਰਲਡ ਪੰਜਾਬੀ ਟਾਈਮਜ਼) 75ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਕੌਮੀ ਸਮਾਗਮ ਵਿੱਚ ਭਾਵੇਂ ਪੰਜਾਬ ਦੀ ਝਾਂਕੀ ਨੂੰ ਮਨਜ਼ੂਰੀ ਨਹੀਂ ਮਿਲੀ ਹੈ ਪਰ ਇਸ ਮੌਕੇ ਹੋਣ ਵਾਲੇ ਇਸ ਸਮਾਗਮ…

ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਬਰਾਬਰ ਕਰਨ ‘ਤੇ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਦੀ ਚੁੱਪੀ ‘ਤੇ ਚੁੱਕੇ ਸਵਾਲ

ਧਾਮੀ-ਅਕਾਲੀ ਦਲ ਦੇ ਵਲੰਟੀਅਰ ਦਾ ਕਹਿਣਾ ਹੈ ਕਿ ਉਸ ਦੇ ਆਕਾਵਾਂ ਪ੍ਰਤੀ 'ਤੁਸ਼ਟੀਕਰਨ ਦੀ ਨੀਤੀ' ਲਈ ਲੋਕ ਉਸ ਨੂੰ ਮੁਆਫ ਨਹੀਂ ਕਰਨਗੇ। ਚੰਡੀਗੜ੍ਹ, 18 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ…

ਨੈਸ਼ਨਲ ਯੂਥ ਫੈਸਟੀਵਲ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 18 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ…

‘ਜੀਨੀਅਸ ਹਾਰਬਰ’ ਨੇ ਗੁਰਿੰਦਰ ਸਿੰਘ ਬਰਾੜ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ : ਸੰਧੂ

ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਮੁਕਤਸਰ ਰੋਡ, ਨੇੜੇ ਬੱਤੀਆਂ ਵਾਲਾ ਚੌਂਕ ਅਤੇ ਗਰਗ ਦੰਦਾਂ ਦੇ ਕਲੀਨਿਕ ਦੀ ਉੱਪਰਲੀ ਮੰਜਿਲ ’ਤੇ ਸਥਿੱਤ ‘‘ਜੀਨੀਅਸ ਹਾਰਬਰ’’ ਇੰਮੀਗੇ੍ਰਸ਼ਨ’ ਵੱਖ-ਵੱਖ ਦੇਸ਼ਾਂ ਦੇ…

ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪਿੰਡਾਂ ’ਚ ਕੰਮ ਕਰਦੇ ਸਮੂਹ ਮੁਲਾਜਮਾਂ ਲਈ 5 ਫੀਸਦੀ ਪੇਂਡੂ ਭੱਤਾ ਦੇਣ ਦਾ ਪੱਤਰ ਜਾਰੀ ਕਰਨ ਦੀ ਮੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਤੀਜਾ ਯਾਦ ਪੱਤਰ ਲਿਖਿਆ ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸੁਬਾਰਡੀਨੇਟ ਸਰਵਸਿਜ਼…

ਸਰਕਾਰ ਤੁਹਾਡੇ ਦੁਆਰ” ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਸਾਦਿਕ ਦੇ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 18 ਜਨਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਸਾਦਿਕ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ.ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ…

‘ਆਪ’ ਲੋਕ ਸਭਾ ਦੀਆਂ 13 ਸੀਟਾਂ ਸ਼ਾਨ ਨਾਲ ਜਿੱਤੇਗੀ : ਡਾ. ਹਰਪਾਲ ਸਿੰਘ ਢਿੱਲਵਾਂ

ਕੋਟਕਪੂਰਾ, 17 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਗਿੱਦੜਬਾਹਾ ਦੇ ਬਲਾਕ ਪ੍ਰਭਾਵੀ, ਜਿਲਾ ਪ੍ਰਧਾਨ ਐੱਸ.ਸੀ. ਵਿੰਗ ਫਰੀਦਕੋਟ, ਸਾਬਕਾ ਜਿਲਾ ਸਿੱਖਿਆ ਅਫਸਰ ਅਤੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ…