Posted inਪੰਜਾਬ
ਭਾਸ਼ਾ ਵਿਭਾਗ ਵੱਲੋਂ ਰਾਜ ਪੱਧਰੀ ਕਵੀ ਦਰਬਾਰ 22 ਨਵੰਬਰ ਨੂੰ ਫ਼ਰੀਦਕੋਟ ’ਚ ਹੋਵੇਗਾ: ਮਨਜੀਤ ਪੁਰੀ
ਫ਼ਰੀਦਕੋਟ 20 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਬਾਬਾ ਸ਼ੇਖ ਫ਼ਰੀਦ ਜੀ…