‘ਲਵ ਪੰਜਾਬ ਫਾਰਮ’ ਵਿਖੇ ‘ਛੱਤਰੀ’ ਫਿਲਮ ਦੀ ਪ੍ਰਮੋਸ਼ਨ ਲਈ ਪੁੱਜੀ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਦੀ ਟੀਮ

ਰੋਮਾਂਟਿਕ, ਹਿੰਸਕ ਜਾਂ ਲੱਚਰਤਾ ਤੋਂ ਨਿਵੇਕਲੀ ਫਿਲਮ ਤਿਆਰ ਕਰਨ ਦਾ ਦਾਅਵਾ! ਕੋਟਕਪੂਰਾ, 10 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਸਥਿੱਤ ਕੋਟਕਪੂਰਾ ਦੇ ‘ਲਵ ਪੰਜਾਬ…

ਸ਼ਿਕਾਇਤ ’ਤੇ ਪੁਲਿਸ ਨੇ ਗਊਆਂ ਤੇ ਢੱਠਿਆਂ ਦਾ ਭਰਿਆ ਟਰੱਕ ਲਿਆ ਹਿਰਾਸਤ ’ਚ

ਗਊ ਭਗਤਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅੱਧੀ ਰਾਤ ਕੀਤੀ ਖੁਦ ਕਾਰਵਾਈ ਕੋਟਕਪੂਰਾ, 10 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਦੇ ਬਾਹਰਵਾਰ ਲੰਘਦੇ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ…

ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਕਰਵਾਇਆ ਗਿਆ ‘ਸਮਾਗਮ’

ਫਰੀਦਕੋਟ, 10 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਨਵੇਂ ਸਾਲ ਦੀ ਆਮਦ ’ਤੇ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਧਾਰਮਿਕ ਅਤੇ ਰੰਗਾਰੰਗ ਸਮਾਗਮ ਦਾ ਆਯੋਜਨ ਕੀਤਾ ਗਿਆ।…

ਮਾਨ ਸਰਕਾਰ ਵਲੋਂ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ’ਤੇ ਡਾ. ਹਰਪਾਲ ਢਿੱਲਵਾਂ ਨੇ ਕੀਤੀ ਪ੍ਰਸੰਸਾ

ਫਰੀਦਕੋਟ, 10 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਗਿੱਦੜਬਾਹਾ ਦੇ ਬਲਾਕ ਪ੍ਰਭਾਵੀ, ਜਿਲਾ ਪ੍ਰਧਾਨ ਐੱਸ.ਸੀ. ਵਿੰਗ ਫਰੀਦਕੋਟ, ਸਾਬਕਾ ਜਿਲਾ ਸਿੱਖਿਆ ਅਫਸਰ ਅਤੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ…

ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਡਾ. ਸੁਰਜੀਤ ਪਾਤਰ,ਪ੍ਰੋ.ਗੁਰਭਜਨ ਗਿੱਲ,ਤੇਜਪਰਤਾਪ ਸੰਧੂ ਤੇ ਰਣਜੋਧ ਸਿੰਘ ਵੱਲੋਂ ਸਨਮਾਨਿਤ

ਲੁਧਿਆਣਾਃ 10 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਪ੍ਰਸਿੱਧ ਗੁਰਬਾਣੀ ਕੀਰਤਨੀਏ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਪੋਤਰੇ ਹਰਪ੍ਰਭ ਸਿੰਘ (ਸਪੁੱਤਰ ਪ੍ਰਭਜੋਤ ਕੌਰ ਤੇ ਜਸਪ੍ਰੀਤ ਸਿੰਘ) ਦੇ ਜਨਮ ਦੀ…

ਦਲਿਤ ਸਮਾਜ ਦੇ ਵਿਦਿਆਰਥੀ ਬਰਨੀ ਸਿੰਘ  ਨੇ ਪੰਜਾਬ ਤੋ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਂ ਰੌਸ਼ਨ ਕੀਤਾ ਗਗਨ ਆਗਰਵਾਲ ਬਠਿੰਡਾ 

 ਰਾਮਾਂ ਮੰਡੀ ,10 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪਿੰਡ ਗਹਿਰੀ  12 ਸਿੰਘ ਦੇ ਵਿਦਿਆਰਥੀ ਬਰਨੀ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਵਿਦਿਆਕ ਖੇਤਰ ਵਿੱਚ ਮੁਕਾਵਲਾ ਪੇਪਰ ਪਾਸ ਕਰਕੇ ਪਹਿਲਾ ਸਥਾਨ ਹਾਸਲ…

ਜਿਲ਼੍ਹੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ- ਐੱਸ ਐੱਸ ਪੀ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਕਰੀਬ 58 ਲੱਖ ਦੀ ਅਣ-ਅਧਿਕਾਰਤ ਪ੍ਰਾਪਰਟੀ ਨੂੰ ਕੀਤਾ ਜਬਤ  ਬਠਿੰਡਾ, 10 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ…

ਸਰਕਾਰ ਤੁਹਾਡੇ ਦੁਆਰ” ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 09 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ…

ਕੋਟਕਪੂਰਾ ਵਿਸ਼ਵਾਸ਼ ਲਾਇਨਜ ਕਲੱਬ ਨੇ ਪ੍ਰੰਪਰਾਗਤ ਤਰੀਕੇ ਮਨਾਈ ਲੋਹੜੀ

ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਵਿਸ਼ਵਾਸ਼ ਲਾਇਨਜ ਕਲੱਬ ਵਲੋਂ ਸਥਾਨਕ ਮੋਗਾ ਸੜਕ ’ਤੇ ਸਥਿੱਤ ਸਾਗਰ ਢਾਬੇ ’ਤੇ ਲੋਹੜੀ ਦਾ ਤਿਉਹਾਰ ਪ੍ਰੰਪਰਾਗਤ ਤਰੀਕੇ ਅਨੁਸਾਰ ਬੜੇ ਉਤਸ਼ਾਹ ਨਾਲ ਮਨਾਈ…

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲ ਵਿਖੇ 14.36 ਲੱਖ ਦੇ ਵਿਕਾਸ ਕਾਰਜ ਮੁਕੰਮਲ ਹੋਣ ’ਤੇ ਕੀਤਾ ਉਦਘਾਟਨ

ਸਕੂਲ ਦੀ ਮੰਗ ਨੂੰ ਦੇਖਦਿਆਂ 3.50 ਲੱਖ ਰੁਪਏ ਦੀ ਹੋਰ ਰਾਸ਼ੀ ਦੇਣ ਦਾ ਕੀਤਾ ਐਲਾਨ ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ…