Posted inਪੰਜਾਬ
ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਕਰਾਇਆ ਜਾਣੂ
ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਹੈਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਹੇਠ ‘ਵਰਲਡ ਏਡਸ ਡੇ’ ਮਨਾਇਆ ਗਿਆ। ਇਸ ਵਿੱਚ ਬੱਚਿਆਂ ਨੂੰ ਇਸ…








