ਲੈਫਟੀਨੈਂਟ ਜਨਰਲ ਸੰਜੀਵ ਰਾਏ ਚੇਤਕ ਕੋਰ ਤੋਂ ਹੋਏ ਸੇਵਾਮੁਕਤ

ਬਠਿੰਡਾ 1 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਚੇਤਕ ਕੋਰ ਦੇ 33ਵੇਂ ਜਨਰਲ ਅਫਸਰ ਕਮਾਂਡਿੰਗ, ਲੈਫਟੀਨੈਂਟ ਜਨਰਲ ਸੰਜੀਵ ਰਾਏ 31 ਦਸੰਬਰ 2023 ਨੂੰ ਫੌਜ ਵਿੱਚ 37 ਸਾਲ ਦੀ ਸ਼ਾਨਦਾਰ ਸੇਵਾ ਕਰਨ ਤੋਂ ਬਾਅਦ ਸੇਵਾਮੁਕਤ ਹੋਏ। ਲੈਫਟੀਨੈਂਟ ਜਨਰਲ ਸੰਜੀਵ ਰਾਏ 1986 ਵਿੱਚ ਸਿੱਖ ਲਾਈਟ…

ਸਰੀਰਦਾਨ ਅਤੇ ਨੇਤਰਦਾਨ ਕਰਕੇ ਅਮਰ ਹੋ ਗਏ ਬਲਾਕ ਬਠਿੰਡਾ ਦੇ ਸੇਵਾਦਾਰ ਇੰਜ. ਗੋਬਿੰਦ ਰਾਮ ਇੰਸਾਂ

ਬਲਾਕ ਬਠਿੰਡਾ ਦੇ 105ਵੇਂ ਸਰੀਰਦਾਨੀ ਬਣੇ ਗੋਬਿੰਦ ਰਾਮ ਇੰਸਾਂ ਬਠਿੰਡਾ, 1 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ…

ਧੀਆਂ ਦੀ ਲੋਹੜੀ ਮਨਾਉਣਾ ਸਮਾਜਿਕ ਤਾਣੇ ਬਾਣੇ ਨੂੰ ਥਾਂ ਸਿਰ ਕਰਨ ਦਾ ਸੁਚੇਤ ਉੱਦਮ ਸ਼ਲਾਘਾ ਯੋਗ — ਪ੍ਰੋਃ ਗੁਰਭਜਨ ਸਿੰਘ ਗਿੱਲ

ਲੁਧਿਆਣਾਃ 31 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਧੀਆਂ ਦੀ ਲੋਹੜੀ ਮਨਾਉਣਾ ਸਮਾਜਿਕ ਤਾਣੇ ਬਾਣੇ ਨੂੰ ਥਾਂ ਸਿਰ ਕਰਨ ਦਾ ਸੁਚੇਤ ਉੱਦਮ ਸ਼ਲਾਘਾ ਯੋਗ ਹੈ ਅਤੇ ਇਸ ਨੂੰ ਜਿੰਨਾ ਵੀ ਸਹਿਯੋਗ ਦਿੱਤਾ…

ਇੰਸਪੈਕਟਰ ਅਮਰਜੀਤ ਸਿੰਘ ਸੰਧੂ ਨੂੰ  ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋ ਸਨਮਾਨ ਕੀਤਾ ਗਿਆ।

ਐਸ.ਐਸ.ਪੀ.ਹਰਜੀਤ ਸਿੰਘ ਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਹੁੰਚ ਦੇ ਦਿੱਤੀਆਂ ਸ਼ੁੱਭ ਕਾਮਨਾਵਾਂ ਫ਼ਰੀਦਕੋਟ, 31 ਦਸੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਮੁੱਖ ਅਫ਼ਸਰ ਕੋਤਵਾਲੀ ਇੰਸਪੈਕਟਰ ਅਮਰਜੀਤ ਸਿੰਘ ਸੰਧੂ…

ਪੰਜਾਬ ‘ਭਾਰਤ ਪਰਵ’ ਲਈ ਟੈਬਲਿਊ ਨਹੀਂ ਭੇਜੇਗਾ: ਭਗਵੰਤ ਮਾਨ

ਚੰਡੀਗੜ੍ਹ, 31 ਦਸੰਬਰ, (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 23 ਜਨਵਰੀ ਤੋਂ 31 ਜਨਵਰੀ ਤੱਕ ਲਾਲ ਕਿਲ੍ਹੇ ਵਿੱਚ ਹੋਣ ਵਾਲੇ ਭਾਰਤ ਪਰਵ ਲਈ ਪੰਜਾਬ…

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 31 ਦਸੰਬਰ, (ਵਰਲਡ ਪੰਜਾਬੀ ਟਾਈਮਜ਼) ਸੂਬੇ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।…

ਸਪੀਕਰ ਸੰਧਵਾਂ ਨੇ ਕੈਨੇਡਾ ਵਿੱਚ ਸਦੀਵੀ ਵਿਛੋੜਾ ਦੇ ਗਏ ਕਾਕਾ ਕਰਨਬੀਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੋਟਕਪੂਰਾ, 31 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ 21 ਸਾਲਾ ਨੌਜਵਾਨ ਕਾਕਾ ਕਰਨਬੀਰ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ…

ਜਸਪਾਲ ਸਿੰਘ ਦੇਸੂਵੀ, ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਅਤੇ ਕਵੀ ਦਰਬਾਰ ਸੰਪੰਨ

ਮੁਹਾਲੀ 31 ਦਸੰਬਰ, 23 ( ਅੰਜੂ ਅਮਨਦੀਪ ਗਰੋਵਰ /ਭਗਤ ਰਾਮ ਰੰਗਾੜਾ/ਵਰਲਡ ਪੰਜਾਬੀ ਟਾਈਮਜ਼) ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ…

ਨੌਜਵਾਨ ਫੋਟੋ ਪੱਤਰਕਾਰ ਹਰਵਿੰਦਰ ਸਿੰਘ ਕਾਲ਼ਾ ਦਾ ਵਿਛੋੜਾ ਦਰਦਨਾਕ – ਗੁਰਭਜਨ ਗਿੱਲ

ਅੰਤਿਮ ਅਰਦਾਸ 4 ਜਨਵਰੀ ਨੂੰ ਫਿਲੌਰ ਵਿਖੇ ਹੋਵੇਗੀ। ਲੁਧਿਆਣਾਃ 30 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਲੁਧਿਆਣਾ ਦੇ ਪ੍ਰਸਿੱਧ ਫੋਟੋ ਪੱਤਰਕਾਰ ਹਰਵਿੰਦਰ ਸਿੰਘ ਕਾਲ਼ਾ ਦੇ ਜਵਾਨ ਉਮਰੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ…

ਪੰਜਾਬ ਫਿਸ਼ਰੀਜ਼ ਸਰਦੀਆਂ ਦੌਰਾਨ ਐਕੁਆਕਲਚਰ ਨੂੰ ਬਚਾਉਣ ਲਈ ਐਡਵਾਈਜ਼ਰੀ ਜਾਰੀ ਕਰਦਾ ਹੈ

ਮੱਛੀ ਪਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤਾਲਾਬਾਂ ਵਿਚ ਪਾਣੀ ਦਾ ਪੱਧਰ 6-7 ਫੁੱਟ 'ਤੇ ਬਣਾਈ ਰੱਖਣ ਅਤੇ ਤਾਪਮਾਨ ਦੇ ਆਧਾਰ 'ਤੇ ਮੱਛੀ ਦੀ ਖੁਰਾਕ ਨੂੰ ਅਨੁਕੂਲ ਕਰਨ…