Posted inਪੰਜਾਬ
ਯੂਨੀਵਰਸਿਟੀ ’ਚ ਪ੍ਰੋਫੈਸਰਾਂ ਦੀਆਂ ਤਰੱਕੀਆਂ ਨਾ ਹੋਣ ’ਤੇ ਡਾ. ਅੰਬੇਡਕਰ ਜਸਟਿਸ ਫਰੰਟ ਵੱਲੋਂ ਵਿਧਾਇਕ ਨੂੰ ਰੋਸ ਪੱਤਰ
ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸਜ਼ ਫ਼ਰੀਦਕੋਟ ਅਧੀਨ ਚੱਲ ਰਹੇ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਐਸੋਸੀਏਟ ਪ੍ਰੋਫੈਸਰ ਤੋਂ ਪ੍ਰੋਫੈਸਰ ਦੀਆਂ ਤਰੱਕੀਆਂ ਵਿੱਚ…









