Posted inਸਾਹਿਤ ਸਭਿਆਚਾਰ
ਪੰਜਾਬੀ ਮਾਂ ਬੋਲੀ ਦੀ ਸੇਵਾ ਸਾਨੂੰ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ, ਬੱਚਿਆਂ ਨਾਲ ਗੱਲਾਂ ਪੰਜਾਬੀ ਵਿੱਚ ਕਰੋ— ਚੇਅਰਮੈਨ ਦਲਬੀਰ ਸਿੰਘ ਕਥੂਰੀਆ
ਯਾਦਗਾਰੀ ਹੋ ਨਿਬੜਿਆ ਵਿਸ਼ਵ ਪੰਜਾਬੀ ਸਭਾ ਵੱਲੋਂ, ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਕਰਵਾਇਆ ਗਿਆ ਸਾਹਿਤਕ ਸਮਾਗਮ ਬਰੈਮਟਨ, 10 ਦਸੰਬਰ (ਰਾਜਵੀਰ ਸਿੰਘ ਭਲੂਰੀਆ/ਵਰਲਡ ਪੰਜਾਬੀ ਟਾਈਮਜ਼)-- ਵਿਸ਼ਵ ਪੰਜਾਬੀ…