Posted inਸਾਹਿਤ ਸਭਿਆਚਾਰ
“ਭੀਮ ਤੋਂ ਮਸੀਹਾ ਤੱਕ”
ਦਲਿਤਾਂ,ਮਜਲੂਮਾਂ,ਨਿਆਸਰਿਆਂ ਅਤੇ ਹਰ ਪੱਖੋਂ ਲੁੱਟੇ-ਪੁੱਟੇ ਜਾਂਦੇ ਲੋਕਾਂ ਦੀ ਅਵਾਜ ਵਜੋਂ ਜਾਣੇ ਜਾਂਦੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਨੇ ਸਮਾਜਿਕ.ਆਰਥਿਕ,ਧਾਰਮਿਕ,ਰਾਜਨੀਤਿਕ ਪੱੱਧਰਾਂ ‘ਤੇ ਅਣਮਨੁੱਖੀ ਭੇਦ ਭਾਵ ਦੇ ਵਿਰੋਧ ਵਿੱਚ…