ਪਟਨਾ ਸਾਹਿਬ ਨਤਮਸਤਕ ਹੋਏ ਦਰੋਪਦੀ ਮੁਰਮੂ

ਪਟਨਾ ਸਾਹਿਬ ਨਤਮਸਤਕ ਹੋਏ ਦਰੋਪਦੀ ਮੁਰਮੂ

ਪਟਨਾ, 18 ਅਕਤੂਬਰ- ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।